Air Strike ਨੇ ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਮਚਾਈ ਤਰਥੱਲੀ, ਕਰੋੜਾਂ ਰੁਪਏ ਡੁੱਬੇ
Published : Feb 27, 2019, 5:34 pm IST
Updated : Feb 27, 2019, 5:35 pm IST
SHARE ARTICLE
Pakistan Stock Market Crashes
Pakistan Stock Market Crashes

ਮੁੰਬਈ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਹਵਾਈ ਫ਼ੌਜ ਵੱਲੋਂ ਸਰਹੱਦ ਪਾਰ ਬੈਠੇ ਅੱਤਵਾਦੀਆਂ ਵਿਰੁੱਧ ਕੀਤੀ ਵੱਡੀ ਕਾਰਵਾਈ...

ਮੁੰਬਈ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਹਵਾਈ ਫ਼ੌਜ ਵੱਲੋਂ ਸਰਹੱਦ ਪਾਰ ਬੈਠੇ ਅੱਤਵਾਦੀਆਂ ਵਿਰੁੱਧ ਕੀਤੀ ਵੱਡੀ ਕਾਰਵਾਈ ਤੋਂ ਘਬਰਾਏ ਕਾਰੋਬਾਰੀਆਂ ਨੇ ਪਾਕਿਸਤਾਨ 'ਚੋਂ ਪੈਸਾ ਕੱਢਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਨੂੰ ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਤਰਥੱਲੀ ਮੱਚ ਗਈ।
ਕਰਾਚੀ ਸਟਾਕ ਐਕਸਚੇਂਜ ਦਾ ਬੈਂਚਮਾਰਕ ਇੰਡੈਕਸ ਕੇ.ਐਸ.ਈ.-100 ਕੁੱਝ ਮਿੰਟਾਂ 'ਚ 1000 ਅੰਕ ਤੋਂ ਹੇਠਾਂ ਆ ਗਿਆ। ਇਸ ਗਿਰਾਵਟ 'ਚ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬ ਗਏ। ਮਾਹਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਆਰਥਕ ਸਥਿਤੀ ਬਹੁਤ ਨਾਜ਼ੁਕ ਹੈ। ਅਜਿਹੇ 'ਚ ਭਾਰਤ ਨਾਲ ਤਣਾਅ ਵਧਣ ਕਾਰਨ ਨਿਵੇਸ਼ਕਾਂ 'ਚ ਘਬਰਾਹਟ ਪੈਦਾ ਹੋ ਗਈ ਹੈ। ਇਸ ਲਈ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਆਈ ਹੈ।

stock marketstock marketਕਰਾਚੀ ਦਾ ਸ਼ੇਅਰ ਬਾਜ਼ਾਰ ਇੱਕ ਸਮੇਂ 1500 ਅੰਕ ਤੱਕ ਡਿੱਗ ਗਿਆ ਸੀ। ਪਿਛਲੇ ਦੋ ਦਿਨਾਂ 'ਚ ਬਾਜ਼ਾਰ 2000 ਅੰਕ ਟੁੱਟ ਗਿਆ ਹੈ। ਉੱਥੇ ਹੀ 14 ਫ਼ਰਵਰੀ ਤੋਂ ਹੁਣ ਤੱਕ 6 ਫ਼ੀਸਦੀ ਦਾ ਨੁਕਸਾਨ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement