
ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ 9779775976 'ਤੇ ਸੰਪਰਕ ਕਰ ਸਕਦੇ ਹੋ।
ਯੂਕੇ - ਹੁਣ ਯੂਕੇ ਜਾਣ ਦੇ ਚਾਹਵਾਨਾਂ ਲਈ ਖੁਸ਼ੀ ਦੀ ਖ਼ਬਰ ਹੈ। ਹਾਲ ਹੀ ਵਿਚ ਯੂਕੇ ਨੇ Sure short visa ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਸ ਵਿਚ ਖਾਸ ਗੱਲ ਇਹ ਹੈ ਕਿ ਇਸ ਵੀਜ਼ੇ ਲਈ ਕਿਸੇ ਵੀ ਤਰ੍ਹਾਂ ਦੀ ਇੰਟਰਵਿਊ ਦੇਣ ਦੀ ਲੋੜ ਨਹੀਂ ਹੈ ਅਤੇ ਨਾ ਹੀ ਤੁਹਾਨੂੰ IELTS ਕਰਨ ਦੀ ਲੋੜ ਹੈ। ਦੱਸ ਦਈਏ ਕਿ ਜੇਕਰ ਤੁਹਾਡੀ ਪੜ੍ਹਾਈ ਵਿਚ ਵੀ ਜ਼ਿਆਦਾ ਸਮੇਂ ਦਾ ਗੈਪ ਹੈ ਤਾਂ ਵੀ ਘਬਰਾਉਣ ਦੀ ਲੋੜ ਨਹੀਂ ਤੁਹਾਡਾ ਵੀਜ਼ਾ ਅਸਾਨੀ ਨਾਲ ਲੱਗ ਜਾਵੇਗਾ।
ਇਸ ਸਬੰਧੀ ਸਾਰੇ ਕੋਰਸ covered ਹਨ ਤੇ ਹੁਣ ਜੇਕਰ ਤੁਸੀਂ ਵੀ ਯੂਕੇ ਜਾਣ ਦਾ ਆਪਣਾ ਸੁਪਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਬਿਨ੍ਹਾਂ ਸੋਚੇ ਤੁਰੰਤ ਅਪਲਾਈ ਕਰੋ। ਅਪਲਾਈ ਕਰਨ ਲਈ ਤੁਹਾਨੂੰ ਕਿਸੇ ਚੰਗੇ ਏਜੰਟ ਦੀ ਲੋੜ ਹੋਵੇਗੀ ਜੋ ਤੁਹਾਡੀ ਫਾਈਲ ਨੂੰ ਸਹੀ ਢੰਗ ਨਾਲ ਤਿਆਰ ਕਰ ਕੇ ਅੱਗੇ ਜਲਦ ਤੋਂ ਜਲਦ ਭੇਜੇ। ਇਸ ਵਿਚ ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਤੁਸੀਂ ਪੈਸੇ ਵੀਜ਼ਾ ਆਉਣ ਤੋਂ ਬਾਅਦ ਦੇਣੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ 9779775976 'ਤੇ ਸੰਪਰਕ ਕਰ ਸਕਦੇ ਹੋ।