ਹੁਣ ਡੌਂਕੀ ਲਗਾਉਣ ਦੀ ਲੋੜ ਨਹੀਂ! ਬਿਨ੍ਹਾਂ IELTS ਤੋਂ USA ਜਾਣ ਦਾ ਸ਼ਾਨਦਾਰ ਮੌਕਾ, ਜਲਦ ਕਰੋ ਅਪਲਾਈ
Published : May 27, 2022, 5:02 pm IST
Updated : May 27, 2022, 5:02 pm IST
SHARE ARTICLE
Great opportunity to go USA without IELTS
Great opportunity to go USA without IELTS

ਇਕ ਹਫ਼ਤੇ ਦੇ ਅੰਦਰ ਹੀ ਤੁਹਾਨੂੰ ਆਫਰ ਲੈਟਰ ਵੀ ਮਿਲ ਜਾਵੇਗਾ ਤੇ ਕਾਲਜ ਦੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਹੀ ਲਈ ਜਾਵੇਗੀ। ਹੋਰ ਜਾਣਕਾਰੀ ਲਈ 77106-88055 ’ਤੇ ਸੰਪਰਕ ਕਰੋ

 

ਵਾਸ਼ਿੰਗਟਨ: ਪੰਜਾਬ ਦੇ ਨੌਜਵਾਨਾਂ ਦੀ ਵਿਦੇਸ਼ ਜਾਣ ਵਿਚ ਕਾਫੀ ਦਿਲਚਸਪੀ ਹੈ। ਅਪਣੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਉਹ ਹਰ ਸੰਭਵ ਕੋਸ਼ਿਸ਼ ਕਰਦੇ ਹਨ। ਵਿਦੇਸ਼ ਜਾਣ ਲਈ ਬੱਚੇ ਆਈਲੈਟਸ ਕਰਦੇ ਹਨ ਪਰ ਆਈਲੈਟਸ ਵਿਚ ਬੈਂਡ ਘੱਟ ਹੋਣ ਕਾਰਨ ਕੁਝ ਬੱਚੇ ਨਿਰਾਸ਼ ਹੋ ਜਾਂਦੇ ਹਨ। ਜੇਕਰ ਤੁਹਾਡੇ ਵੀ ਆਈਲੈਟਸ ਵਿਚ ਘੱਟ ਬੈਂਡ ਹਨ ਤੇ ਤੁਸੀਂ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਵੀ ਤੁਸੀਂ ਵਿਦੇਸ਼ ਜਾ ਸਕਦੇ ਹੋ।

US visas US visas

ਦਰਅਸਲ ਅਮਰੀਕਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਭਾਰੀ ਗਿਣਤੀ ਵਿਚ ਸਟੂਡੈਂਟ ਵੀਜ਼ੇ ਦਿੱਤਾ ਜਾ ਰਹੇ ਹਨ। ਇਸ ਦੇ ਚਲਦਿਆਂ ਤੁਸੀਂ ਬਿਨ੍ਹਾਂ ਆਈਲੈਟਸ ਤੋਂ ਅਮਰੀਕਾ ਜਾਣ ਦਾ ਅਪਣਾ ਸੁਪਨਾ ਪੂਰਾ ਕਰ ਸਕਦੇ ਹੋ। ਵੀਜ਼ਾ ਅਪਲਾਈ ਕਰਨ ਤੋਂ ਇਕ ਹਫ਼ਤੇ ਦੇ ਅੰਦਰ ਹੀ ਤੁਹਾਨੂੰ ਆਫਰ ਲੈਟਰ ਵੀ ਮਿਲ ਜਾਵੇਗਾ ਤੇ ਕਾਲਜ ਦੀ ਫੀਸ ਵੀਜ਼ਾ ਲੱਗਣ ਤੋਂ ਬਾਅਦ ਹੀ ਲਈ ਜਾਵੇਗੀ। ਜੇਕਰ ਤੁਸੀਂ ਇਸ ਮੌਕੇ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਸਾਨੂੰ 77106-88055 ’ਤੇ ਸੰਪਰਕ ਕਰੋ।

IELTSIELTS

ਸਟੱਡੀ ਵੀਜ਼ੇ ਨੂੰ ਵਿਦੇਸ਼ ਜਾਣ ਦਾ ਸਭ ਤੋਂ ਵਧੀਆ ਤਰੀਕਾ ਮੰਨਿਆ ਜਾਂਦਾ ਹੈ ਤੇ ਇਹ ਵੀਜ਼ਾ ਅਸਾਨੀ ਨਾਲ ਲੱਗ ਜਾਂਦਾ ਹੈ। ਇਸ ਜ਼ਰੀਏ ਅਸੀਂ ਆਪਣੇ ਪਰਿਵਾਰ ਨੂੰ ਵੀ ਵਿਦੇਸ਼ ਲੈ ਕੇ ਜਾ ਸਕਦੇ ਹਾਂ। ਅਮਰੀਕਾ ਸਰਕਾਰ ਨੇ ਵੱਧ ਤੋਂ ਵੱਧ ਸਟੂਡੈਂਟ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਤੁਸੀਂ ਸਪਾਊਸ ਨੂੰ ਵੀ ਨਾਲ ਲੈ ਕੇ ਜਾ ਸਕਦੇ ਹੋ।

US visas US visas

ਅਮਰੀਕਾ ਜਾਣ ਦੀ ਇਹ ਪ੍ਰਕਿਰਿਆ ਬਹੁਤ ਸੌਖੀ ਅਤੇ ਆਸਾਨ ਹੈ। ਇਸ ਲਈ ਸਿਰਫ਼ ਇਕ ਹਫ਼ਤੇ ਦਾ ਸਮਾਂ ਲੱਗੇਗਾ। ਪੜ੍ਹਾਈ ਦੇ ਨਾਲ-ਨਾਲ ਜੇਕਰ ਤੁਸੀਂ ਕੰਮ ਵੀ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਕੰਮ ਲੱਭਣ ਵਿਚ ਜ਼ਿਆਦਾ ਮੁਸ਼ਕਿਲ ਨਹੀਂ ਆਏਗੀ। ਇਸ ਦੇ ਲਈ ਸਰਕਾਰ ਵੱਲੋਂ ਤੁਹਾਡੀ ਮਦਦ ਕੀਤੀ ਜਾਵੇਗੀ। ਅਮਰੀਕਾ ਸਰਕਾਰ ਵੱਲੋਂ ਵੱਖ-ਵੱਖ ਕੋਰਸਾਂ ਲਈ ਸਟੂਡੈਂਟ ਵੀਜ਼ਾ ਦਿੱਤੇ ਜਾ ਰਹੇ ਹਨ। ਹੁਣ ਅਮਰੀਕਾ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਡੌਂਕੀ ਦਾ ਸਹਾਰਾ ਲੈਣ ਦੀ ਲੋੜ ਨਹੀਂ। ਤੁਸੀਂ ਸਿੱਧਾ ਵੀਜ਼ਾ ਲੈ ਕੇ ਅਮਰੀਕਾ ਜਾਣ ਦਾ ਸੁਪਨਾ ਪੂਰਾ ਕਰ ਸਕਦੇ ਹੋ। ਹੋਰ ਜਾਣਕਾਰ ਲਈ ਨੂੰ 77106-88055 ’ਤੇ ਸੰਪਰਕ ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement