ਕੈਮਰੂਨ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 19 ਯਾਤਰੀਆਂ ਦੀ ਮੌਤ
Published : May 27, 2023, 1:11 pm IST
Updated : May 27, 2023, 1:11 pm IST
SHARE ARTICLE
photo
photo

ਪੁਲਿਸ ਵਲੋਂ ਘਟਨਾ ਦੀ ਕੀਤੀ ਜਾ ਰਹੀ ਹੈ ਜਾਂਚ

 

ਕੈਮਰੂਨ : ਕੈਮਰੂਨ ਵਿਚ ਇੱਕ ਸਵਾਰੀਆਂ ਨਾਲ ਭਰੀ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ ਘੱਟੋ-ਘੱਟ 19 ਯਾਤਰੀਆਂ ਦੀ ਮੌਤ ਹੋ ਗਈ। ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ।

ਟਰਾਂਸਪੋਰਟ ਮੰਤਰੀ ਜੀਨ-ਅਰਨੇਸਟ ਮਾਸੇਨਾ ਨਗਾਲੇ ਬਿਬੇਹੇ ਨੇ ਕਿਹਾ ਕਿ ਐਸੇਕਾ ਸ਼ਹਿਰ ਵੱਲ ਜਾ ਰਹੀ ਬੱਸ ਦੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿਤਾ, ਜਿਸ ਕਾਰਨ ਇਹ ਆ ਰਹੇ ਰੇਤ ਦੇ ਟਰੱਕ ਨਾਲ ਟਕਰਾ ਗਈ। ਉਹਨਾਂ ਨੇ ਦਸਿਆ ਕਿ ਹਾਦਸੇ ਵਿੱਚ ਬੱਸ ਵਿਚ ਸਵਾਰ ਜ਼ਿਆਦਾਤਰ ਸਵਾਰੀਆਂ ਦੀ ਮੌਤ ਹੋ ਗਈ।

ਉਨ੍ਹਾਂ ਨੇ ਦਸਿਆ ਕਿ ਇਹ ਹਾਦਸਾ ਦੌਲਾ-ਏਡੀਆ ਰੋਡ 'ਤੇ ਇਕ ਪੁਲਿਸ ਚੌਕੀ ਨੇੜੇ ਹੋਇਆ ਅਤੇ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਲਈ ਬੱਸ ਡਰਾਈਵਰ ਦੀ ਲਾਪਰਵਾਹੀ ਨਾਲ ਗੱਡੀ ਚਲਾਉਣ ਨੂੰ ਜ਼ੁੰਮੇਵਾਰ ਠਹਿਰਾਇਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement