Canada Crime News: ਐਫਸਫੋਰਡ ’ਚ ਛੁਰੇਬਾਜ਼ੀ ਦੀ ਘਟਨਾ ’ਚ ਇੱਕ ਵਿਅਕਤੀ ਦੀ ਮੌਤ
Published : May 27, 2025, 11:39 am IST
Updated : May 27, 2025, 11:39 am IST
SHARE ARTICLE
One person dead in stabbing incident in Efford
One person dead in stabbing incident in Efford

ਪੁਲਿਸ ਵੱਲੋਂ ਇਸ ਸਬੰਧੀ ਦੋ ਸ਼ਕੀਆਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।|

One person dead in stabbing incident in Efford: ਵੈਨਕੂਵਰ ਤੋਂ ਚੜਦੇ ਪਾਸੇ ਸਥਿਤ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਫਸਫੋਰਡ ਸ਼ਹਿਰ ਦੀ ਇੱਕ ਪਾਰਕ ’ਚ ਐਤਵਾਰ ਦੀ ਰਾਤ ਨੂੰ ਤਕਰੀਬਨ 7 30 ਵਜੇ ਛੁਰੇਬਾਜ਼ੀ ਦੀ ਇੱਕ ਘਟਨਾ ’ਚ ਇੱਕ ਨੌਜਵਾਨ ਦੇ ਮਾਰੇ ਜਾਣ ਦੀ ਸੂਚਨਾ ਹੈ। 

ਪ੍ਰਾਪਤ ਵੇਰਵਿਆਂ ਮੁਤਾਬਿਕ ਐਫਸਫੋਰਡ ਪੁਲਿਸ ਨੂੰ 2600 ਬਲਾਕ ’ਚ ਬਣੇ ਲਾਰਚ ਪਾਰਕ ’ਚ ਛੁਰੇਬਾਜ਼ੀ ਦੀ ਘਟਨਾ ’ਚ ਇੱਕ ਵਿਅਕਤੀ ਦੇ ਗੰਭੀਰ ਰੂਪ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜੀ ਪੁਲਿਸ ਅਤੇ ਐਂਬੂਲੈਂਸ ਵੱਲੋਂ ਜ਼ਖ਼ਮੀ ਹੋਏ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਪ੍ਰੰਤੂ ਵਧੇਰੇ ਖੂਨ ਵਹਿ ਜਾਣ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਇਸ ਸਬੰਧੀ ਦੋ ਸ਼ਕੀਆਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।|
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement