ਅਮਰੀਕਾ ਦੇ ਭਾਰਤ ਨਾਲ ਸੰਬੰਧ ਹੋਰ ਮਜ਼ਬੂਤ ਹੋ ਰਹੇ ਹਨ : ਵ੍ਹਾਈਟ ਹਾਊਸ
Published : Jul 27, 2019, 10:28 am IST
Updated : Jul 27, 2019, 10:28 am IST
SHARE ARTICLE
White House
White House

ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕਾ ਅਤੇ ਭਾਰਤ ਵਿਚ ਸੰਬੰਧ ਚੰਗੇ ਹਨ ਅਤੇ ਇਹ ਸੰਬੰਧ ਹੋਰ ਮਜ਼ਬੂਤ ਹੋ ਰਹੇ ਹਨ।

ਵਾਸ਼ਿੰਗਟਨ : ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕਾ ਅਤੇ ਭਾਰਤ ਵਿਚ ਸੰਬੰਧ ਚੰਗੇ ਹਨ ਅਤੇ ਇਹ ਸੰਬੰਧ ਹੋਰ ਮਜ਼ਬੂਤ ਹੋ ਰਹੇ ਹਨ। ਵ੍ਹਾਈਟ  ਹਾਊਸ ਦੇ ਸਲਾਹਕਾਰ ਕੇਲਿਯਾਨੇ ਕਾਨਵੇ ਨੇ ਪੱਤਰਕਾਰਾਂ ਨੂੰ ਕਿਹਾ,''ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤ ਸਰਕਾਰ ਨਾਲ ਬਹੁਤ ਚੰਗੇ ਸੰਬੰਧ ਹਨ ਅਤੇ ਇਹ ਸੰਬੰਧ ਹੋਰ ਮਜ਼ਬੂਤ ਹੋ ਰਹੇ ਹਨ।''

Trump and Modi at their bilateral meeting in OsakaTrump and Modi 

ਭਾਰਤ ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇਸ ਗੱਲ ਨੂੰ ਸਿਰੇ ਤੋਂ ਖਾਰਿਜ ਕਰ ਦਿਤਾ ਹੈ ਕਿ ਮੋਦੀ ਨੇ ਕਸ਼ਮੀਰ ਮਾਮਲੇ 'ਤੇ ਉਹਨਾਂ ਕੋਲੋਂ ਵਿਚੌਲਗੀ ਦੀ ਅਪੀਲ ਕੀਤੀ ਸੀ। ਇਸ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਕੇਲਿਯਾਨੇ ਨੇ ਇਹ ਗੱਲ ਕਹੀ। ਟਰੰਪ ਨੇ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਇਹ ਕਹਿ ਕੇ ਭਾਰਤ ਨੂੰ ਹੈਰਾਨ ਕਰ ਦਿਤਾ ਸੀ ਕਿ ਮੋਦੀ ਨੇ ਕਸ਼ਮੀਰ ਮਾਮਲੇ 'ਤੇ ਵਿਚੌਲਗੀ ਦੀ ਅਪੀਲ ਕੀਤੀ ਹੈ। ਇਸ ਦੇ ਤੁਰੰਤ ਬਾਅਦ ਐੱਸ. ਜੈਸ਼ੰਕਰ ਨੇ ਕਿਹਾ ਸੀ ਕਿ ਮੋਦੀ ਨੇ ਕਦੇ ਅਜਿਹੀ ਕੋਈ ਅਪੀਲ ਨਹੀਂ ਕੀਤੀ ਅਤੇ ਕਸ਼ਮੀਰ ਮਾਮਲੇ 'ਤੇ ਦੋਵੇਂ ਨੇਤਾਵਾਂ ਦੇ ਵਿਚਕਾਰ ਕੋਈ ਗੱਲਬਾਤ ਨਹੀਂ ਹੋਈ।

Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter ਤੇ follow ਕਰੋ

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement