ਭੂਚਾਲ ਦੇ ਝਟਕਿਆਂ ਨੇ ਹਲਾਇਆ ਇਸਤਾਨਬੁਲ, ਲੋਕਾਂ ‘ਚ ਡਰ ਦਾ ਮਾਹੌਲ
Published : Sep 27, 2019, 6:49 pm IST
Updated : Sep 27, 2019, 7:16 pm IST
SHARE ARTICLE
EarthQuake
EarthQuake

ਤੁਰਕੀ ਦੇ ਸਭ ਤੋਂ ਵੱਡੇ ਸ਼ਹਿਰ ਇਸਤਾਨਬੁਲ ਵਿਚ ਵੀਰਵਾਰ ਨੂੰ...

ਇਸਤਾਨਬੁਲ: ਤੁਰਕੀ ਦੇ ਸਭ ਤੋਂ ਵੱਡੇ ਸ਼ਹਿਰ ਇਸਤਾਨਬੁਲ ਵਿਚ ਵੀਰਵਾਰ ਨੂੰ 5.7 ਦੀ ਤੀਬਰਤਾ ਦਾ ਭੂਚਾਲ ਆਇਆ। ਜਿਸ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ। ਇਸ ਨਾਲ ਦਹਿਸ਼ਤ ਵਿਚ ਆਏ ਲੋਕ ਘਰਾਂ ਵਿਚੋਂ ਬਾਹਰ ਨਿਕਲ ਆਏ। ਭੂਚਾਲ ਰਿਸਰਚ ਇੰਸਟੀਚਿਊਟ ਅਤੇ ਇਸਤਾਨਬੁਲ ਦੀ ਬੋਗਾਜੀਕੀ ਯੂਨੀਵਰਸਿਟੀ ਆਬਜ਼ਰਵੇਟਰੀ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਇਸਤਾਨਬੁਲ ਸੂਬੇ ਦੇ ਸਿਲਿਵਰੀ ਸ਼ਹਿਰ ਵਿਚ ਸੀ।

EarthquakeEarthquake

ਇਸ ਦੀ ਤੀਬਰਤਾ 5.7 ਮਾਪੀ ਗਈ। ਭੂਚਾਲ ਨਾਲ ਨੁਕਸਾਨ ਦੀ ਤੁਰੰਤ ਕੋਈ ਖਬਰ ਨਹੀਂ ਹੈ, ਪਰ ਕਈ ਸਕੂਲਾਂ ਅਤੇ ਦਫਤਰਾਂ ਨੂੰ ਖਾਲੀ ਕਰਵਾ ਲਿਆ ਗਿਆ। ਮਾਹਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਾਲਾਂ ਵਿਚ ਇਸ ਖੇਤਰ ਵਿਚ ਭਿਆਨਕ ਭੂਚਾਲ ਆ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement