Indonesia News: ਇੰਡੋਨੇਸ਼ੀਆ 'ਚ ਸੋਨੇ ਦੀ ਗੈਰ-ਕਾਨੂੰਨੀ ਖਾਨ 'ਚ ਜ਼ਮੀਨ ਖਿਸਕਣ ਕਾਰਨ 15 ਲੋਕਾਂ ਦੀ ਮੌਤ 
Published : Sep 27, 2024, 3:40 pm IST
Updated : Sep 27, 2024, 3:40 pm IST
SHARE ARTICLE
15 people killed in landslide at illegal gold mine in indonesia
15 people killed in landslide at illegal gold mine in indonesia

Indonesia News:ਦਰਜਨਾਂ ਲੋਕ ਲਾਪਤਾ ਦੱਸੇ ਜਾ ਰਹੇ ਹਨ।

 

 Landslide at Illegal Gold Mine In Indonesia: ਇੰਡੋਨੇਸ਼ੀਆ ਦੇ ਸੁਮਾਤਰਾ ਟਾਪੂ 'ਤੇ ਅਣਅਧਿਕਾਰਤ ਸੋਨੇ ਦੀ ਖੁਦਾਈ ਕਰ ਰਹੇ ਲੋਕਾਂ ਦੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਦਰਜਨਾਂ ਲੋਕ ਲਾਪਤਾ ਦੱਸੇ ਜਾ ਰਹੇ ਹਨ।

ਸਥਾਨਕ ਆਫ਼ਤ ਨਿਵਾਰਨ ਏਜੰਸੀ ਦੇ ਦਫ਼ਤਰ ਦੇ ਮੁਖੀ ਇਰਵਾਨ ਏਫੇਂਡੋਈ ਨੇ ਕਿਹਾ ਕਿ ਪੱਛਮੀ ਸੁਮਾਤਰਾ ਸੂਬੇ ਦੇ ਦੂਰ-ਦੁਰਾਡੇ ਦੇ ਸੋਲੋਕ ਜ਼ਿਲ੍ਹੇ ਵਿੱਚ ਸੋਨੇ ਦੀ ਖੁਦਾਈ ਕਰ ਰਹੇ ਲੋਕ ਜ਼ਮੀਨ ਖਿਸਕਣ ਕਾਰਨ ਆਲੇ-ਦੁਆਲੇ ਦੇ ਪਹਾੜੀ ਖੇਤਰ ਤੋਂ ਮਿੱਟੀ ਅਤੇ ਹੋਰ ਮਲਬੇ ਵਿੱਚ ਦੱਬ ਗਏ।
ਉਨ੍ਹਾਂ ਕਿਹਾ ਕਿ ਘੱਟੋ-ਘੱਟ 25 ਲੋਕ ਅਜੇ ਵੀ ਫਸੇ ਹੋਏ ਹਨ ਅਤੇ ਬਚਾਅ ਕਰਮਚਾਰੀਆਂ ਨੇ ਤਿੰਨ ਲੋਕਾਂ ਨੂੰ ਜ਼ਿੰਦਾ ਬਾਹਰ ਕੱਢ ਲਿਆ ਹੈ। ਤਿੰਨੋਂ ਜ਼ਖਮੀ ਹਨ।
 

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement