ਕਜਾਕਿਸਤਾਨ ‘ਚ 100 ਲੋਕਾਂ ਨੂੰ ਲਿਜਾ ਰਿਹਾ ਜਹਾਜ਼ ਕ੍ਰੈਸ਼, 12 ਮਰੇ
Published : Dec 27, 2019, 10:40 am IST
Updated : Dec 27, 2019, 10:40 am IST
SHARE ARTICLE
plane crash in Kazakistan
plane crash in Kazakistan

ਕਜਾਕਿਸਤਾਨ ਦੇ ਅਲਮਾਟੀ ਵਿੱਚ ਇੱਕ ਵੱਡਾ ਜਹਾਜ਼ ਹਾਦਸਿਆ ਹੋਇਆ ਹੈ...

ਕਜਾਕਿਸਤਾਨ: ਕਜਾਕਿਸਤਾਨ ਦੇ ਅਲਮਾਟੀ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਹੋਇਆ ਹੈ। ਇੱਥੇ ਇੱਕ ਜਹਾਜ਼ ਉਡ਼ਾਨ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਦੋ ਮੰਜਿਲਾ ਇਮਾਰਤ ਨਾਲ ਟਕਰਾ ਗਿਆ। ਜਿਸਦੇ ਕਾਰਨ ਜਹਾਜ਼ ਹਾਦਸਾਗ੍ਰਸਤ ਹੋ ਗਿਆ।

Plane Crash in KazakistanPlane Crash in Kazakistan

ਇਸ ਜਹਾਜ਼ ਵਿੱਚ ਕੁਲ 100 ਲੋਕ ਸਵਾਰ ਸਨ। ਇਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੈਸ਼ ਸਾਇਟ ਉੱਤੇ ਐਮਰਜੈਂਸੀ ਸੇਵਾਵਾਂ ਨੂੰ ਭੇਜ ਦਿੱਤਾ ਗਿਆ ਹੈ। ਇਸ ਜਹਾਜ਼ ਵਿੱਚ 95 ਯਾਤਰੀ ਅਤੇ 5 ਕਰੂ ਮੈਂਬਰ ਸਵਾਰ ਸਨ। ਜਹਾਜ਼ ਬੇਕ ਏਅਰ ਕੰਪਨੀ ਦਾ ਸੀ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ 9 ਲੋਕ ਜਖ਼ਮੀ ਹਨ। ਇਸ ਵਿੱਚ 6 ਬੱਚੇ ਵੀ ਸ਼ਾਮਿਲ ਹਨ। ਏਅਰਪੋਰਟ ਦੇ ਕਾਫ਼ੀ ਨਜਦੀਕ ਹੀ ਜਹਾਜ਼ ਕਰੈਸ਼ ਹੋਇਆ।

Plane Crash in KazakistanPlane Crash in Kazakistan

ਜਾਣਕਾਰੀ ਮੁਤਾਬਕ ਘਟਨਾ ਸਮੇਂ ਜਹਾਜ਼ ਕਾਫ਼ੀ ਹੇਠਾਂ ਉੱਡ ਰਿਹਾ ਸੀ। ਜਿਸਦੇ ਕਾਰਨ ਜਹਾਜ਼ ਦੋ ਮੰਜਿਲਾ ਇਮਾਰਤ ਨਾਲ ਟਕਰਾ ਗਿਆ ਅਤੇ ਕਰੈਸ਼ ਹੋ ਗਿਆ। ਇਸ ਹਾਦਸੇ  ਦੇ ਕਾਰਨ ਪਲੇਨ ਦੇ ਪਰਖੱਚੇ ਉੱਡ ਗਏ। ਹਾਦਸਾ ਸਵੇਰੇ 7.22 ਵਜੇ ਹੋਇਆ। ਉਥੇ ਹੀ ਇਸ ਹਾਦਸੇ ਦੇ ਕਾਰਨ ਕਈਂ ਲੋਕਲ ਨਾਗਰਿਕ ਵੀ ਜਖ਼ਮੀ ਹੋ ਗਏ।

Plane Crash in KazakistanPlane Crash in Kazakistan

ਅਧਿਕਾਰੀਆਂ ਦਾ ਕਹਿਣਾ ਹੈ ਕਿ ਪਲੇਸ਼ ਕਰੈਸ਼ ਦੀ ਜਾਂਚ ਕੀਤੀ ਜਾਵੇਗੀ। ਇਸਦੇ ਲਈ ਇੱਕ ਸਪੈਸ਼ਲ ਕਮੇਟੀ ਬਣਾਈ ਜਾਵੇਗੀ। ਇਸਦੇ ਅਧੀਨ ਕਰੈਸ਼ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement