Mali Accident News: ਪੁਲ ਤੋਂ ਹੇਠਾਂ ਡਿੱਗੀ ਯਾਤਰੀਆਂ ਨਾਲ ਭਰੀ ਬੱਸ; 31 ਲੋਕਾਂ ਦੀ ਮੌਤ
Published : Feb 28, 2024, 1:07 pm IST
Updated : Feb 28, 2024, 1:07 pm IST
SHARE ARTICLE
31 dead after bus plunges off bridge in Mali
31 dead after bus plunges off bridge in Mali

ਹਾਦਸੇ ਵਿਚ ਕਈ ਲੋਕ ਹੋਏ ਜ਼ਖ਼ਮੀ

Mali Accident News: ਅਫਰੀਕੀ ਦੇਸ਼ ਮਾਲੀ 'ਚ ਇਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਇਥੇ ਇਕ ਸੜਕ ਹਾਦਸੇ ਵਿਚ 31 ਲੋਕਾਂ ਦੀ ਮੌਤ ਹੋ ਗਈ। ਦਰਅਸਲ, ਇਕ ਬੱਸ ਨਦੀ ਦੇ ਪੁਲ ਤੋਂ ਹੇਠਾਂ ਡਿੱਗ ਗਈ। ਹਾਦਸਾ ਅਫਰੀਕੀ ਸਮੇਂ ਅਨੁਸਾਰ ਸ਼ਾਮ 5 ਵਜੇ ਵਾਪਰਿਆ। ਜਾਣਕਾਰੀ ਮੁਤਾਬਕ ਇਹ ਬੱਸ ਬੁਰਕੀਨਾ ਫਾਸੋ ਜਾ ਰਹੀ ਸੀ। ਦਸਿਆ ਜਾ ਰਿਹਾ ਹੈ ਕਿ ਅਚਾਨਕ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪੁਲ ਤੋਂ ਹੇਠਾਂ ਡਿੱਗ ਗਈ।

ਦਰਅਸਲ, ਪੱਛਮੀ ਅਫ਼ਰੀਕਾ ਵਿਚ ਪਿਛਲੇ ਕੁੱਝ ਦਿਨਾਂ ਤੋਂ ਸੜਕ ਹਾਦਸਿਆਂ ਦੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ। ਦਸਿਆ ਜਾ ਰਿਹਾ ਹੈ ਕਿ ਮਾਲੀ ਦੀਆਂ ਖ਼ਰਾਬ ਸੜਕਾਂ ਕਾਰਨ ਹਾਦਸੇ ਵਾਪਰ ਰਹੇ ਹਨ। ਦੁਨੀਆਂ ਭਰ ਵਿਚ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਵਿਚੋਂ ਇਕ ਚੌਥਾਈ ਮੌਤਾਂ ਅਫਰੀਕਾ ਵਿਚ ਹੁੰਦੀਆਂ ਹਨ। ਇਥੇ 46 ਦਿਨ ਪਹਿਲਾਂ ਵੀ ਵੱਡਾ ਹਾਦਸਾ ਵਾਪਰਿਆ ਸੀ। ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 15 ਲੋਕਾਂ ਦੀ ਮੌਤ ਹੋਈ।  

(For more Punjabi news apart from 31 dead after bus plunges off bridge in Mali, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement