ਈਰਾਨ ਉੱਤੇ ਹਮਲੇ ਮਗਰੋਂ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਅਤੇ ਸੋਨੇ ਦੀਆਂ ਕੀਮਤਾਂ ਚੜ੍ਹੀਆਂ
Published : Feb 28, 2026, 9:33 pm IST
Updated : Feb 28, 2026, 9:33 pm IST
SHARE ARTICLE
Crude oil and gold prices rise in international markets after attack on Iran
Crude oil and gold prices rise in international markets after attack on Iran

ਕੱਚੇ ਤੇਲ ਦੀਆਂ ਕੀਮਤਾਂ ’ਚ 9.4 ਫ਼ੀਸਦ ਦਾ ਵਾਧਾ

ਨਵੀਂ ਦਿੱਲੀ: ਇਰਾਨ  ਉਤੇ ਇਜ਼ਰਾਇਲ ਅਤੇ ਅਮਰੀਕਾ ਦੇ ਸਾਂਝੇ ਹਮਲੇ ਤੋਂ ਬਾਅਦ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ 9.4 ਫ਼ੀ ਸਦੀ ਦਾ ਵਾਧਾ ਹੋਇਆ। ਸ਼ਾਮ ਤਕ ਇਹ 73.50 ਅਮਰੀਕਾ ਡਾਲਰ ਪ੍ਰਤੀ ਬੈਰਲ ’ਤੇ ਆ ਗਈਆਂ। ਇਸ ਦੌਰਾਨ ਸਪਾਟ ਸੋਨੇ ਦੀਆਂ ਕੀਮਤਾਂ ਵੀ ਤਿੰਨ ਫ਼ੀ ਸਦੀ ਵਧ ਕੇ 5,430 ਅਮਰੀਕੀ ਡਾਲਰ ਪ੍ਰਤੀ ਔਂਸ ’ਤੇ ਆ ਗਈਆਂ।

 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement