
ਸ਼ਿਜ਼ੂਓਕਾ ਪ੍ਰੀਫੈਕਚਰ ਪੁਲਿਸ ਵਿਭਾਗ ਨੇ ਇਹ ਜਾਣਕਾਰੀ ਦਿਤੀ ਹੈ।
Mount Fuji Deaths: ਜਾਪਾਨ ਵਿਚ ਮਾਊਂਟ ਫੂਜੀ 'ਤੇ ਇਕ ਵੱਡੇ ਟੋਏ ਦੇ ਨੇੜੇ ਤਿੰਨ ਪਰਬਤਾਰੋਹੀਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਰਸਤੇ ਵਿਚ ਹੀ ਬੀਮਾਰ ਹੋ ਗਿਆ ਅਤੇ ਬਾਅਦ ਵਿਚ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਸ਼ਿਜ਼ੂਓਕਾ ਪ੍ਰੀਫੈਕਚਰ ਪੁਲਿਸ ਵਿਭਾਗ ਨੇ ਇਹ ਜਾਣਕਾਰੀ ਦਿਤੀ ਹੈ। ਸਥਾਨਕ ਪੁਲਿਸ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਕਰਨ ਅਤੇ ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।
(For more Punjabi news apart from Four Mount Fuji Deaths Reported Before Climbing Season Begins, stay tuned to Rozana Spokesman)