Earthquake in Japan: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਜਾਪਾਨ ਦੀ ਧਰਤੀ; ਮਾਪੀ ਗਈ 6.3 ਤੀਬਰਤਾ
Published : Dec 28, 2023, 4:04 pm IST
Updated : Dec 28, 2023, 4:04 pm IST
SHARE ARTICLE
Earthquake Of Magnitude 6.3 Jolts Kuril Islands In Japan
Earthquake Of Magnitude 6.3 Jolts Kuril Islands In Japan

ਭੂਚਾਲ 'ਚ ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ।

Earthquake in Japan: ਜਾਪਾਨ 'ਚ ਵੀਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਅਨੁਸਾਰ, ਜਾਪਾਨ ਦੇ ਕੁਰਿਲ ਟਾਪੂ ਵਿਚ ਰਿਕਟਰ ਪੈਮਾਨੇ 'ਤੇ 6.3 ਦੀ ਤੀਬਰਤਾ ਮਾਪੀ ਗਈ। ਭੂਚਾਲ 'ਚ ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ।

ਹਾਲਾਂਕਿ ਭੂਚਾਲ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ ਅਤੇ ਲੋਕ ਅਪਣੇ ਘਰਾਂ ਅਤੇ ਦਫਤਰਾਂ 'ਚੋਂ ਬਾਹਰ ਆ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਭੂਚਾਲ ਕਾਰਨ ਸੁਨਾਮੀ ਆਉਣ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਇਸ ਦੇ ਨਾਲ ਹੀ ਭੂਚਾਲ ਦੀ ਡੂੰਘਾਈ ਧਰਤੀ ਦੇ ਅੰਦਰ ਦਸ ਕਿਲੋਮੀਟਰ ਦੱਸੀ ਜਾ ਰਹੀ ਹੈ।

 (For more Punjabi news apart from Earthquake Of Magnitude 6.3 Jolts Kuril Islands In Japan, stay tuned to Rozana Spokesman)

Tags: earthquake, japan

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement