
Earthquake Myanmar News : ਦੁਪਹਿਰ 2.50 ਵਜੇ ਰਿਕਟਰ ਪੈਮਾਨੇ 'ਤੇ 4.7 ਤੀਬਰਤਾ ਦਾ ਭੂਚਾਲ ਆਇਆ- ਰਾਸ਼ਟਰੀ ਭੂਚਾਲ ਕੇਂਦਰ
Earthquake Myanmar News : ਸ਼ੁੱਕਰਵਾਰ ਨੂੰ ਮਿਆਂਮਾਰ ਵਿੱਚ ਆਏ 7.7 ਤੀਬਰਤਾ ਵਾਲੇ ਵਿਨਾਸ਼ਕਾਰੀ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਨੂੰ ਮਿਆਂਮਾਰ ਵਿੱਚ ਆਏ ਭੂਚਾਲ ਵਿੱਚ 1000 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੀ ਗਿਣਤੀ 2400 ਤੋਂ ਵੱਧ ਦੱਸੀ ਜਾ ਰਹੀ ਹੈ। ਇਸ ਭਿਆਨਕ ਭੂਚਾਲ ਤੋਂ ਬਾਅਦ ਮਿਆਂਮਾਰ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
An earthquake with a magnitude of 4.7 on the Richter Scale hit Myanmar at 2.50 pm IST today: National Center for Seismology pic.twitter.com/Vn8lDzhmSn
— ANI (@ANI) March 29, 2025
ਇਸ ਦੌਰਾਨ ਸ਼ਨੀਵਾਰ ਨੂੰ ਵੀ ਮਿਆਂਮਾਰ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਮਿਆਂਮਾਰ ਵਿੱਚ ਅੱਜ ਦੁਪਹਿਰ 2.50 ਵਜੇ ਰਿਕਟਰ ਪੈਮਾਨੇ 'ਤੇ 4.7 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਮਿਆਂਮਾਰ ਵਿੱਚ ਅੱਜ ਦੁਪਹਿਰ 2.50 ਵਜੇ ਰਿਕਟਰ ਪੈਮਾਨੇ 'ਤੇ 4.7 ਤੀਬਰਤਾ ਦਾ ਭੂਚਾਲ ਆਇਆ।
(For more news apart from Tremors felt again in Myanmar, 4.7 magnitude earthquake hits - National Seismological Center News in Punjabi, stay tuned to Rozana Spokesman)