ਕੈਨੇਡਾ ’ਚ ਪੱਕੇ ਹੋਣ ਦਾ ਸੁਨਹਿਰੀ ਮੌਕਾ, ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ PR ਦੇਣ ਦਾ ਕੀਤਾ ਐਲਾਨ
Published : Apr 29, 2022, 6:39 pm IST
Updated : Apr 29, 2022, 6:39 pm IST
SHARE ARTICLE
Golden opportunity to settle in Canada
Golden opportunity to settle in Canada

ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ ਵਿਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ ਹੈ। ਹੋਰ ਜਾਣਕਾਰੀ ਲਈ 95019-55501’ਤੇ ਸੰਪਰਕ ਕਰੋ

 

ਓਨਟਾਰੀਓ: ਅੱਜ ਦੇ ਦੌਰ ਵਿਚ ਹਰ ਕੋਈ ਕੈਨੇਡਾ ਵਿਚ ਪੱਕੇ ਹੋ ਕੇ ਅਪਣਾ ਭਵਿੱਖ ਸੁਰੱਖਿਅਤ ਬਣਾਉਣਾ ਚਾਹੁੰਦਾ ਹੈ। ਕੈਨੇਡਾ ਸਰਕਾਰ ਯੋਗਤਾ ਪ੍ਰਾਪਤ ਹੁਨਰਮੰਦ ਪੇਸ਼ੇਵਰਾਂ ਅਤੇ ਕਾਰੋਬਾਰੀਆਂ ਨੂੰ ਬਹੁਤ ਸਾਰੇ ਇਮੀਗ੍ਰੇਸ਼ਨ ਵਿਕਲਪ ਦੇਣ ਦੀ ਜਾਂ ਕੰਮ ਦੇਣ ਦੀ ਪੇਸ਼ਕਸ਼ ਕਰਦੀ ਰਹਿੰਦੀ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਕੈਨੇਡਾ ਵਿਚ ਪੱਕਾ ਹੋਣਾ ਚਾਹੁੰਦਾ ਹੈ ਤਾਂ ਇਹ ਸੁਨਿਹਰੀ ਮੌਕਾ ਹੈ ਕਿਉਂਕਿ ਕੈਨੇਡਾ ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ ਪੀਆਰ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ 95019-55501 ਨੰਬਰ ’ਤੇ ਸੰਪਰਕ ਕਰ ਸਕਦੇ ਹੋ।  

 CanadaCanada

ਦਰਅਸਲ ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ ਵਿਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ ਹੈ। ਇਹਨਾਂ ਵਿਚ ਡਰਾਈਵਰ, ਕਿਸਾਨ, ਨਰਸਾਂ, ਅਕਾਊਂਟੈਂਟ, ਅਧਿਆਪਕ, ਇੰਜੀਨੀਅਰ ਆਦਿ ਸ਼ਾਮਲ ਹਨ।  ਇਸ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਮੁਹਾਰਤ ਰੱਖਣ ਵਾਲੇ ਉਮੀਦਵਾਰਾਂ ਲਈ ਵੀ ਵਿਕਲਪ ਮੌਜੂਦ ਹਨ। ਕੈਨੇਡਾ ਦੀ ਪੀਆਰ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਹੋਵੇਗੀ।

Canada Work Visa Canada Work Visa

IRCC ਵਕੀਲ ਵੱਲੋਂ ਉਮੀਦਵਾਰਾਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਵੇਗਾ। ਇਸ ਪ੍ਰਕਿਰਿਆ ਜ਼ਰੀਏ ਤੁਹਾਨੂੰ 12 ਮਹੀਨਿਆਂ (1 ਸਾਲ) ਵਿਚ ਹੀ ਕੈਨੇਡਾ ਦੀ ਪੀਆਰ ਮਿਲ ਜਾਵੇਗੀ। ਇਸ ਦੌਰਾਨ ਪੀਐਨਪੀ ਅਤੇ ਐਕਸਪ੍ਰੈਸ ਐਂਟਰੀ ਦੋਵੇਂ ਵਿਕਲਪ ਉਪਲਬਧ ਹੋਣਗੇ।  ਹੋਰ ਜਾਣਕਾਰੀ ਲਈ ਸਾਡੇ ਨਾਲ 95019-55501 ਨੰਬਰ ’ਤੇ ਸੰਪਰਕ ਕਰੋ।

Canada VisaCanada Visa

ਐਕਸਪ੍ਰੈਸ ਐਂਟਰੀ ਪ੍ਰੋਗਰਾਮ ਕੀ ਹੈ?

ਐਕਸਪ੍ਰੈਸ ਐਂਟਰੀ ਪ੍ਰੋਗਰਾਮ ਪੇਸ਼ੇਵਰਾਂ ਅਤੇ ਨੌਕਰੀ ਲੱਭਣ ਵਾਲਿਆਂ ਵੱਲੋਂ ਵਰਤਿਆ ਜਾਣ ਵਾਲਾ ਸਭ ਤੋਂ ਪ੍ਰਸਿੱਧ ਪ੍ਰੋਗਰਾਮ ਹੈ। ਕੈਨੇਡਾ ਵਿਚ ਸਾਰੇ ਉਦਯੋਗਾਂ ਵਿਚ ਪੇਸ਼ੇਵਰਾਂ ਦੀ ਬਹੁਤ ਜ਼ਿਆਦਾ ਮੰਗ ਹੈ ਅਤੇ ਹੇਠਾਂ ਦਿੱਤੇ ਪ੍ਰੋਗਰਾਮ ਸਫਲਤਾ ਦੀ ਉੱਚ ਸੰਭਾਵਨਾ ਦੇ ਨਾਲ ਅਰਜ਼ੀ ਦੇਣ ਲਈ ਸਭ ਤੋਂ ਵਧੀਆ ਵਿਕਲਪ ਹਨ।  
- ਫੈਡਰਲ ਸਕਿਲਡ ਵਰਕਰ ਪ੍ਰੋਗਰਾਮ (FSWP)
- ਫੈਡਰਲ ਸਕਿਲਡ ਟਰੇਡਜ਼ ਪ੍ਰੋਗਰਾਮ (FSTP)
- ਕੈਨੇਡੀਅਨ ਅਨੁਭਵ ਕਲਾਸ (CEC)

CanadaCanada

ਸੂਬਾਈ ਨਾਮਜ਼ਦ ਪ੍ਰੋਗਰਾਮ (PNP) ਕੀ ਹੈ?

ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ ਪ੍ਰਵਾਸ ਨੂੰ ਹੁਲਾਰਾ ਦੇਣ ਲਈ ਸੂਬਾਈ ਨਾਮਜ਼ਦ ਪ੍ਰੋਗਰਾਮ ਤਿਆਰ ਕੀਤੇ ਗਏ ਹਨ। ਹਰੇਕ ਕੈਨੇਡੀਅਨ ਪ੍ਰਾਂਤ ਅਤੇ ਖੇਤਰ ਆਪਣੀ ਵਿਸ਼ੇਸ਼ ਆਰਥਿਕ ਅਤੇ ਜਨਸੰਖਿਆ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਆਪਣਾ PNP ਚਲਾਉਂਦਾ ਹੈ।

-ਅਲਬਰਟਾ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (AINP)
-ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (BCPNP)
-ਮੈਨੀਟੋਬਾ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (MPNP)
-ਨਿਊਫਾਊਂਡਲੈਂਡ ਅਤੇ ਲੈਬਰਾਡੋਰ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (NLPNP)
-ਨਿਊ ਬਰੰਸਵਿਕ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (NBPNP)
ਨੋਵਾ ਸਕੋਸ਼ੀਆ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (NSPNP)
- ਉੱਤਰੀ ਪੱਛਮੀ ਪ੍ਰਦੇਸ਼ ਨਾਮਜ਼ਦ ਪ੍ਰੋਗਰਾਮ (NTNP)
-ਓਨਟਾਰੀਓ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (OINP)
-ਪ੍ਰਿੰਸ ਐਡਵਰਡ ਆਈਲੈਂਡ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PEI PNP)
-ਕਿਊਬਿਕ ਸਕਿਲਡ ਵਰਕਰਜ਼ ਪ੍ਰੋਗਰਾਮ (QSWP)
-ਸਸਕੈਚਵਨ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (SINP)
-ਯੂਕੋਨ ਨਾਮਜ਼ਦ ਪ੍ਰੋਗਰਾਮ (YNP)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement