ਅਮੀਰਾਂ ਦੀ ਸੂਚੀ 'ਚ ਮੁਕੇਸ਼ ਅੰਬਾਨੀ ਨੂੰ ਲੱਗਾ ਝਟਕਾ, 24 ਘੰਟਿਆਂ 'ਚ ਬਦਲ ਦਿੱਤਾ ਮੇਟਾਵਰਸ ਦੀ ਦੁਨੀਆ ਦੇ ਬੇਤਾਜ ਬਾਦਸ਼ਾਹ
Published : Apr 29, 2023, 11:32 am IST
Updated : Apr 29, 2023, 11:32 am IST
SHARE ARTICLE
PHOTO
PHOTO

ਜਾਰੀ ਰਿਪੋਰਟ ਮੁਤਾਬਕ ਮੁਕੇਸ਼ ਅੰਬਾਨੀ 12ਵੇਂ ਸਥਾਨ ਤੋਂ 13ਵੇਂ ਸਥਾਨ 'ਤੇ ਆ ਗਏ ਹਨ

 

ਨਵੀਂ ਦਿੱਲੀ : ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਅਮੀਰਾਂ ਦੀ ਸੂਚੀ ਵਿੱਚ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਫੇਸਬੁੱਕ ਦੇ ਮਾਲਕ ਅਤੇ ਸੀਈਓ ਮਾਰਕ ਜ਼ੁਕਰਬਰਗ ਨੇ ਪਿੱਛੇ ਛੱਡ ਦਿੱਤਾ ਹੈ। ਬਲੂਮਬਰਗ ਬਿਲੀਅਨੇਅਰ ਇੰਡੈਕਸ ਦੀ ਹਾਲ ਹੀ 'ਚ ਜਾਰੀ ਰਿਪੋਰਟ ਮੁਤਾਬਕ ਮੁਕੇਸ਼ ਅੰਬਾਨੀ 12ਵੇਂ ਸਥਾਨ ਤੋਂ 13ਵੇਂ ਸਥਾਨ 'ਤੇ ਆ ਗਏ ਹਨ। Facebook Metaverse ਦੀ ਮੂਲ ਕੰਪਨੀ ਹੈ।

ਤੁਹਾਨੂੰ ਦੱਸ ਦੇਈਏ ਕਿ ਜ਼ੁਕਰਬਰਗ ਦੀ ਸੰਪਤੀ ਵਿੱਚ ਇੱਕ ਦਿਨ ਵਿੱਚ 10.2 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ। ਇਸ ਬਦਲਾਅ ਤੋਂ ਬਾਅਦ ਉਸ ਦੀ ਕੁੱਲ ਜਾਇਦਾਦ 87.3 ਅਰਬ ਡਾਲਰ ਨੂੰ ਪਾਰ ਕਰ ਗਈ ਹੈ। ਇਸ ਸਮੇਂ ਅੰਬਾਨੀ ਕੋਲ 82.4 ਅਰਬ ਡਾਲਰ ਦੀ ਜਾਇਦਾਦ ਹੈ। ਮਾਰਕ ਦੀ ਨੈੱਟਵਰਥ 'ਚ ਇਸ ਬਦਲਾਅ ਦਾ ਸਭ ਤੋਂ ਵੱਡਾ ਕਾਰਨ ਮੈਟਾਵਰਸ ਦੇ ਸਟਾਕ 'ਚ 14 ਫੀਸਦੀ ਦਾ ਵਾਧਾ ਹੈ। ਬਲੂਮਬਰਗ ਬਿਲੀਨੇਅਰ ਇੰਡੈਕਸ ਦੇ ਚੋਟੀ ਦੇ-5 ਅਮੀਰਾਂ ਦੀ ਸੂਚੀ ਵਿੱਚ ਅਜੇ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਬਰਨਾਲਟ ਅਰਨੌਲਟ ਪਹਿਲੇ ਨੰਬਰ 'ਤੇ, ਐਲੋਨ ਮਸਕ, ਜੈਫ ਬੇਜੋਸ, ਦੂਜੇ 'ਤੇ ਬਿਲ ਗੇਟਸ ਅਤੇ ਪੰਜਵੇਂ ਨੰਬਰ 'ਤੇ ਵਾਰੇਨ ਬਫੇਟ ਹਨ।
 

SHARE ARTICLE

ਏਜੰਸੀ

Advertisement

Raja Warring ਦੇ Ludhiana ਤੋਂ ਚੋਣ ਲੜ੍ਹਨ ਬਾਰੇ ਆਹ ਕਾਂਗਰਸੀ ਵਿਧਾਇਕ ਨੇ ਨਵੀਂ ਗੱਲ ਹੀ ਕਹਿਤੀ

30 Apr 2024 3:36 PM

Khanna News: JCB ਮਸ਼ੀਨਾਂ ਲੈ ਕੇ ਆ ਗਏ Railway Officer, 300 ਘਰਾਂ ਦੇ ਰਸਤੇ ਕਰ ਦਿੱਤੇ ਬੰਦ | Latest News

30 Apr 2024 2:56 PM

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM

Big Breaking : ਦਲਵੀਰ ਗੋਲਡੀ ਦਾ ਕਾਂਗਰਸ ਤੋਂ ਟੁੱਟਿਆ ਦਿਲ! AAP ਜਾਂ BJP ਦੀ ਬੇੜੀ 'ਚ ਸਵਾਰ ਹੋਣ ਦੇ ਚਰਚੇ!

30 Apr 2024 12:30 PM

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM
Advertisement