Saudi Arabian News : ਸਾਊਦੀ ਅਰਬ ਦੇ ਹੋਟਲ ’ਚੋਂ ਦਰਬਾਰ ਸਾਹਿਬ ਦੀਆਂ ਉਤਾਰੀਆਂ ਗਈਆਂ ਤਸਵੀਰਾਂ 

By : BALJINDERK

Published : May 29, 2025, 2:22 pm IST
Updated : May 29, 2025, 2:22 pm IST
SHARE ARTICLE
ਸਾਊਦੀ ਅਰਬ ਦੇ ਹੋਟਲ ’ਚੋਂ ਦਰਬਾਰ ਸਾਹਿਬ ਦੀਆਂ ਉਤਾਰੀਆਂ ਗਈਆਂ ਤਸਵੀਰਾਂ 
ਸਾਊਦੀ ਅਰਬ ਦੇ ਹੋਟਲ ’ਚੋਂ ਦਰਬਾਰ ਸਾਹਿਬ ਦੀਆਂ ਉਤਾਰੀਆਂ ਗਈਆਂ ਤਸਵੀਰਾਂ 

Saudi Arabian News : ਹੋਟਲ ਗੋਲਡ ਡੋਮ ਰੈਸੋਟੋਰੈਂਟ ਦੀਆਂ ਕੰਧਾਂ ’ਤੇ ਲੱਗੀਆਂ ਸਨ ਤਸਵੀਰਾਂ, ਸਰਬੱਤ ਦਾ ਭਲਾ ਟਰੱਸਟ ਦੇ 7 ਸਾਲਾਂ ਦੇ ਯਤਨਾਂ ਨੂੰ ਪਿਆ ਬੂਰ 

Saudi Arabian News in Punjabi : ਸਾਊਦੀ ਅਰਬ ਦੇ ਹੋਟਲ ’ਚੋਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਦੀਆਂ ਲੱਗੀਆਂ ਤਸਵੀਰਾਂ ਉਤਾਰਨ ਦੀ ਖ਼ਬਰ ਸਾਹਮਣੇ ਆਈ ਹੈ। ਸਾਊਦੀ ਅਰਬ ਦੇ ਅਲ-ਕੁਰਿਆਦ ਸ਼ਹਿਰ ਦੇ ਇੱਕ ਹੋਟਲ ਗੋਲਡ ਡੋਮ ਰੈਸੋਟੋਰੈਂਟ ਦੀਆਂ ਬਾਹਰਲੀਆਂ ਦੀਵਾਰਾਂ ਉੱਤੇ ਸੱਖਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ। ਜਿਸ ਨੂੰ ਸਰਬੱਤ ਦਾ ਭਲਾ ਗਰੁੱਪ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਬੈਂਸ ਅਤੇ ਸੰਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਕੀਤੇ ਗਏ ਸਾਂਝੇ ਯਤਨਾਂ ਨਾਲ ਉਤਾਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਸਰਬੱਤ ਦਾ ਭਲਾ ਗਰੁੱਪ ਸਾਊਦੀ ਅਰਬ ’ਚ 7 ਸਾਲਾਂ ਤੋਂ ਇਸ ਸਮੱਸਿਆਵਾਂ ਦੇ ਹੱਲ ਲਈ ਯਤਨ ਕਰ ਰਿਹਾ ਸੀ ਕਿ ਉਨ੍ਹਾਂ ਦੇ ਯਤਨਾਂ ਨੂੰ ਬੂਰ ਪੈ ਗਿਆ ਹੈ। ਇਸ ਹੋਟਲ ਦੀ ਸ਼ੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖਾਂ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਸੀ। ਦੱਸ ਦੇਈਏ ਕਿ ਇਸ ਹੋਟਲ ’ਚ  ਮੀਟ ਤੇ ਤਮਾਕੂ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਕਾਰਨ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ।  

(For more news apart from Pictures of Darbar Sahib taken from hotel in Saudi Arabia News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement