ਯੂਕੇ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਯੂਕੇ ਸਰਕਾਰ ਦੇਣ ਜਾ ਰਹੀ ਹੈ ਇਹ ਸਹੂਲਤਾਂ
Published : Jun 29, 2022, 11:11 am IST
Updated : Jun 29, 2022, 11:11 am IST
SHARE ARTICLE
UK Visa
UK Visa

ਚਾਹਵਾਨ ਵਿਦਿਆਰਥੀ ਜਲਦ ਤੋਂ ਜਲਦ ਕਰੋ ਅਪਲਾਈ (95393-95393) 

 

ਲੰਡਨ:  ਵਿਦੇਸ਼ਾਂ ਵਿਚ ਅਧਿਐਨ ਕਰਨ ਲਈ ਯੂਕੇ ਸਭ ਤੋਂ ਵਧੀਆ ਸਥਾਨਾਂ ਵਿਚੋਂ ਇਕ ਹੈ। ਵਿਦਿਆਰਥੀ ਇਥੋਂ ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹ ਕੇ ਅਪਣੇ ਆਪ ਨੂੰ ਉਚਾਈਆਂ ਤੱਕ ਲੈ ਕੇ ਜਾ ਸਕਦੇ ਹਨ ਕਿਉਂਕਿ ਇੱਥੋਂ ਦੀਆਂ ਯੂਨੀਵਰਸਿਟੀਆਂ ਜਾਂ ਕਾਲਜ ਵਧੀਆ ਵਿਦਿਆਰਥੀ ਜੀਵਨ ਦਾ ਅਨੁਭਵ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਜੇਕਰ ਤੁਸੀਂ ਵੀ ਚੰਗੇ ਭਵਿੱਖ ਲਈ ਯੂਕੇ ਜਾਣਾ ਚਾਹੁੰਦੇ ਹੋ ਅਤੇ ਕਿਸੇ ਵਧੀਆ ਮੌਕੇ ਦੀ ਤਲਾਸ਼ ਵਿਚ ਹੋ ਤਾਂ ਤੁਸੀਂ 95393-95393 ਇਸ ਨੰਬਰ 'ਤੇ ਸੰਪਰਕ ਕਰ ਸਕਦੇ ਹਨ। ਹੁਣ ਤੁਸੀਂ ਸਿਰਫ਼ 5 ਦਿਨ ਵਿਚ ਯੂਕੇ ਦਾ ਵੀਜ਼ਾ ਹਾਸਲ ਕਰ ਸਕਦੇ ਹੋ। ਇਸ ਦੇ ਲਈ ਨਾ ਹੀ ਕੋਈ ਇੰਟਰਵਿਊ ਹੋਵੇਗੀ ਅਤੇ ਨਾ ਹੀ ਤੁਹਾਨੂੰ ਆਈਲੈਟਸ ਵਿਚ ਬੈਂਡ ਲੈਣ ਦੀ ਲੋੜ ਹੈ।  

Uk Visa Uk Visa

ਯੂਕੇ ਸਰਕਾਰ ਹਰ ਸਾਲ ਦੁਨੀਆ ਦੇ ਲੱਖਾਂ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਦਿੰਦੀ ਹੈ। ਇਹ ਵਿਸ਼ਵ ਦੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿਚੋਂ ਇਕ ਹੈ ਅਤੇ ਸਮਾਜਿਕ, ਸੱਭਿਆਚਾਰਕ ਅਤੇ ਵਿਗਿਆਨਕ ਤਰੱਕੀ ਦਾ ਗੜ੍ਹ ਹੈ। ਯੂਕੇ ਦੇ ਕਾਲਜਾਂ ਜਾਂ ਯੂਨੀਵਰਸਿਟੀਆਂ ਵਿਚ ਦਾਖ਼ਲਾ ਲੈਣ ਲਈ ਇੰਟਰਵਿਊ ਦੀ ਲੋੜ ਨਹੀਂ ਹੈ। ਤੁਸੀਂ ਬਿਨ੍ਹਾਂ ਇੰਟਰਵਿਊ ਆਸਾਨੀ ਨਾਲ ਆਪਣੇ ਮਨਪਸੰਦ ਕਾਲਜ ਜਾਂ ਯੂਨੀਵਰਸਿਟੀ ਵਿਚ ਦਾਖ਼ਲਾ ਲੈ ਸਕਦੇ ਹੋ।

student visastudent visa

ਕਿਸੇ ਵੀ ਬੋਰਡ ਵਿਚ ਪੜ੍ਹਨ ਵਾਲੇ ਵਿਦਿਆਰਥੀ ਯੂਕੇ ਵੀਜ਼ਾ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਤਹਿਤ ਤੁਸੀਂ ਅਪਣੀ ਪਸੰਦ ਅਨੁਸਾਰ ਸਰਕਾਰੀ ਜਾਂ ਪ੍ਰਾਈਵੇਟ ਯੂਨੀਵਰਸਿਟੀ ਵਿਚ ਦਾਖ਼ਲਾ ਲੈ ਸਕਦੇ ਹੋ। ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਵਰਕ ਪਰਮਿਟ ਮਿਲੇਗਾ। ਜੇਕਰ ਤੁਹਾਡੇ ਨੰਬਰ ਵਧੀਆ ਹਨ ਤਾਂ ਤੁਹਾਨੂੰ ਕਾਲਜ ਵੱਲੋਂ ਸਕਾਲਰਸ਼ਿਪ ਦਿੱਤੀ ਜਾਵੇਗੀ।

ਪੜ੍ਹਾਈ ਪੂਰੀ ਹੋਣ ਤੋਂ ਬਾਅਦ ਤੁਹਾਨੂੰ 2 ਸਾਲ ਦਾ ਵਰਕ ਪਰਮਿਟ ਵੀ ਮਿਲੇਗਾ। ਸਤੰਬਰ ਇਨਟੇਕ ਲਈ ਜਲਦ ਤੋਂ ਜਲਦ ਅਪਲਾਈ ਕਰੋ ਕਿਉਂਕਿ ਸਤੰਬਰ ਤੋਂ ਬਾਅਦ ਯੂਕੇ ਦੇ ਨਿਯਮਾਂ ਵਿਚ ਬਦਲਾਅ ਵੀ ਹੋ ਸਕਦਾ ਹੈ।  ਹੋਰ ਜਾਣਕਾਰੀ ਲਈ ਤੁਸੀਂ 95393-95393 ’ਤੇ ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement