British Columbia ਦੀ ਮੰਤਰੀ ਦੇ ਦਫ਼ਤਰ ਦੇ ਬਾਹਰਵਾਰ ਧਮਾਕਾ
Published : Jun 29, 2025, 7:07 pm IST
Updated : Jun 29, 2025, 7:07 pm IST
SHARE ARTICLE
Explosion outside British Columbia minister's office
Explosion outside British Columbia minister's office

ਤੜਕਸਾਰ ਹੋਏ ਧਮਾਕਿਆਂ ਦੀ ਪੁਲਿਸ ਵਲੋਂ ਤੇਜ਼ੀ ਨਾਲ ਜਾਂਚ

Explosion outside British Columbia minister's office: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਮੰਤਰੀ ਬੋਵਿਨ ਮਾ ਦੇ ਵੈਨਕੂਵਰ ’ਚ ਸਥਿਤ ਦਫ਼ਤਰ ਦੇ ਬਾਹਰਵਾਰ ਅੱਜ ਤੜਕਸਾਰ ਹੋਏ ਧਮਾਕਿਆਂ ਦੀ ਪੁਲਿਸ ਵਲੋਂ ਤੇਜ਼ੀ ਨਾਲ ਜਾਂਚ ਆਰੰਭ ਕਰ ਦਿਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕਸਾਰ ਤਕਰੀਬਨ 2:45 ਵਜੇ ਉਤਰੀ ਵੈਨਕੂਵਰ ਦੀ ਲਾਸ ਡੀਲ ਇਲਾਕੇ ’ਚ ਉਨ੍ਹਾਂ ਦੇ ਸਰਕਾਰੀ ਦਫਤਰ ਮੂਹਰੇ ਇੱਕ ਜੋਰਦਾਰ ਧਮਾਕਾ ਹੋਇਆ, ਜਿਸ ਮਗਰੋਂ ਦਫ਼ਤਰ ਦਾ ਇਕ ਦਰਵਾਜ਼ਾ ਅਤੇ ਫ਼ਰੇਮ ਕਾਫੀ ਨੁਕਸਾਨਿਆ ਗਿਆ। ਜਦੋਂ ਕਿ ਦੂਸਰਾ ਧਮਾਕਾ 4:15 ਵਜੇ ਹੋਇਆ। ਇਨ੍ਹਾਂ ਧਮਾਕਿਆਂ ’ਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕਿਸੇ ਦੀ ਜਖ਼ਮੀ ਹੋਣ ਦੀ ਸੂਚਨਾ ਹੈ। ਇਨ੍ਹਾਂ ਧਮਾਕਿਆਂ ਕਾਰਨ ਮੰਤਰੀ ਦਾ ਦਫ਼ਤਰ ਅੱਜ ਬੰਦ ਰਖਿਆ ਗਿਆ।

Location: United Kingdom, England

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement