ਖ਼ਬਰਾਂ |

ਤਾਜ਼ਾ |

ਕੈਨੇਡਾ ਦੇ ਰਿਚਮੰਡ 'ਚ ਗੈਂਗਸਟਰ ਰਵਿੰਦਰ ਸਮਰਾ ਦਾ ਕਤਲ

By : GAGANDEEP

Published : Jul 29, 2023, 2:10 pm IST
Updated : Jul 29, 2023, 2:57 pm IST
SHARE ARTICLE
photo
photo

ਦੋ ਮਹੀਨੇ ਪਹਿਲਾਂ ਛੋਟੇ ਭਰਾ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਵੈਨਕੂਵਰ 'ਚ ਗੋਲੀਆਂ ਮਾਰ ਕੇ ਕੀਤਾ ਸੀ ਕਤਲ

 

 ਰਿਚਮੰਡ: ਕੈਨੇਡਾ ਦੇ ਰਿਚਮੰਡ 'ਚ ਬੀਤੇ ਦਿਨੀ ਹੋਈ ਗੋਲੀਬਾਰੀ 'ਚ ਮਾਰੇ ਗਏ ਵਿਅਕਤੀ ਦੀ ਪਛਾਣ 36 ਸਾਲਾਂ ਗੈਂਗਸਟਰ ਰਵਿੰਦਰ ਸਮਰਾ ਵਜੋਂ ਹੋਈ ਹੈ। ਗੈਂਗਸਟਰ ਯੂਨਾਇਟਡ ਨੇਸ਼ਨਜ ਗੈਂਗ ਨਾਲ ਸਬੰਧਤ ਸੀ।

ਇਹ ਵੀ ਪੜ੍ਹੋ: ਮੁਹਾਲੀ 'ਚ ਰਿਸ਼ਤੇ ਹੋਏ ਤਾਰ-ਤਾਰ, ਪਿਓ ਨੇ ਧੀ ਨਾਲ ਕੀਤਾ ਬਲਾਤਕਾਰ, ਪੁਲਿਸ ਨੇ ਕੀਤਾ ਗ੍ਰਿਫ਼ਤਾਰ 

ਆਈਐਚਆਈਟੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਦੱਸ ਦੇਈਏ ਕਿ ਦੋ ਮਹੀਨੇ ਪਹਿਲਾਂ ਹੀ ਰਵਿੰਦਰ ਸਮਰਾ ਦੇ ਛੋਟੇ ਭਰਾ ਅਮਰਪ੍ਰੀਤ ਸਮਰਾ ਦਾ ਵੈਨਕੂਵਰ ਵਿਖੇ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਮੁਹਾਲੀ ਦੇ ਸਪੋਰਟਸ ਕੰਪਲੈਕਸ ਤੋਂ ਵੱਡੀ ਖ਼ਬਰ, ਖਿਡਾਰੀਆਂ ਨੂੰ ਖਵਾ ਦਿਤਾ ਕਿਰਲੀ ਵਾਲਾ ਦਲੀਆ

ਗੈਂਗਸਟਰ ਰਵਿੰਦਰ ਸਮਰਾ 'ਤੇ ਪਹਿਲਾਂ ਵੀ ਜਾਨਲੇਵਾ ਹਮਲੇ ਹੋ ਚੁੱਕੇ ਸਨ। ਦੱਸਣਯੋਗ ਹੈ ਕਿ ਬ੍ਰਿਟਿਸ਼ ਕੋਲੰਬੀਆ 'ਚ ਗੈਂਗ ਹਿੰਸਾ 'ਚ ਵੱਡੀ ਪੱਧਰ 'ਤੇ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਗੈਂਗਸਟਰ ਨਸ਼ੇ ਦੇ ਕਾਲੇ ਕਾਰੋਬਾਰ ਨੂੰ ਲੈ ਕੇ ਆਪਸ 'ਚ ਖੂਨੀ ਝੜਪਾਂ ਨੂੰ ਅੰਜਾਮ ਦਿੰਦੇ ਹਨ ਤੇ ਇੰਨਾ ਦੇ ਇਸ ਨਸ਼ੇ ਦੇ ਕਾਰੋਬਾਰ ਨਾਲ  ਬੇਕਸੂਰ ਲੋਕਾਂ ਦੀਆਂ ਵੀ ਮੌਤਾਂ ਹੁੰਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲੋਕਸਭਾ ਮੈਂਬਰੀ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੰਮ੍ਰਿਤਪਾਲ ਦੀ ਕਾਨੂੰਨੀ ਭੂਮਿਕਾ 'ਤੇ ਵਕੀਲ ਨਾਲ ਖਾਸ ਗੱਲਬਾਤ

22 Apr 2026 12:40 PM

Chandigarh University ਹੋਣ ਹਰ ਵਿਦਿਆਰਥੀਆਂ ਨੂੰ ਦੇਵੇਗੀ 200 ਕਰੋੜ ਦੀ Scholarship !

22 Apr 2026 12:39 PM

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM
Advertisement