Canada News : ਹੁਣ ਕੈਨੇਡਾ ਵਿਚ ਕਮਾਓ 3 ਲੱਖ ਪ੍ਰਤੀ ਮਹੀਨਾ, ਨਹੀਂ ਹੋਵੇਗੀ IELTS ਦੀ ਲੋੜ

By : GAGANDEEP

Published : Nov 29, 2023, 2:23 pm IST
Updated : Nov 29, 2023, 2:23 pm IST
SHARE ARTICLE
Now earn 3 lakhs per month in Canada, no need for IELTS
Now earn 3 lakhs per month in Canada, no need for IELTS

Canada News :ਕੈਨੇਡਾ ਦੀ ਪੀਆਰ ਹਾਸਲ ਕਰਨ ਲਈ ਬਿਨਾਂ ਦੇਰ ਕੀਤੇ 90418-49100 ’ਤੇ ਕਰੋ ਸੰਪਰਕ

Now earn 3 lakhs per month in Canada, no need for IELTS: ਕੈਨੇਡਾ ਵਿਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ ਹੈ। ਹੁਣ ਤੁਸੀ ਕੈਨੇਡਾ ਵਿਚ ਨੌਕਰੀ ਕਰ ਕੇ 3 ਲੱਖ ਤਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90418-49100 ’ਤੇ ਸੰਪਰਕ ਕਰੋ। 

ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।

ਕੀ ਹੈ LMIA? 
ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90418-49100 ’ਤੇ ਸੰਪਰਕ ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement