ਇਮਰਾਨ ਖ਼ਾਨ ਨੇ ਪਾਕਿਸਤਾਨ ਦੀ ਇਕਾਨਮੀ ਸੁਧਾਰਨ ਲਈ ਹਮਾਦ ਅਜਹਰ ਨੂੰ ਬਣਾਇਆ ਵਿੱਤ ਮੰਤਰੀ  
Published : Mar 30, 2021, 1:38 pm IST
Updated : Mar 30, 2021, 1:38 pm IST
SHARE ARTICLE
Imran Khan and Hammad
Imran Khan and Hammad

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵਿੱਤ ਮੰਤਰੀ ਡਾ. ਅਬਦੁਲ ਹਫ਼ੀਜ..

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵਿੱਤ ਮੰਤਰੀ ਡਾ. ਅਬਦੁਲ ਹਫ਼ੀਜ ਸ਼ੇਖ਼ ਨੂੰ ਅਹੁਦੇ ਤੋਂ ਹਟਾ ਦਿੱਤਾ। ਉਨ੍ਹਾਂ ਦੀ ਥਾਂ ’ਤੇ ਉਦਯੋਗ ਤੇ ਉਤਪਾਦਨ ਮੰਤਰੀ ਹਮਾਦ ਅਜਹਰ ਨੂੰ ਨਵਾਂ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ।

TweetTweet

ਖ਼ਬਰ ਮੁਤਾਬਿਕ ਸੂਚਨਾ ਤੇ ਪ੍ਰਸਾਰਣ ਮੰਤਰੀ ਛਿਬਲੀ ਫਰਾਜ ਦੇ ਹਵਾਲੇ ਤੋਂ ਕਿਹਾ ਕਿ ਪ੍ਰਧਾਨ ਮੰਤਰੀ ਖ਼ਾਨ ਨੇ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਨਵੀਂ ਵਿੱਤ ਟੀਮ ਨੂੰ ਲਿਆਉਣ ਦਾ ਫੈਸਲਾ ਕਰ ਲਿਆ ਹੈ। ਦੱਸ ਦਈਏ ਕਿ ਇਮਰਾਨ ਖ਼ਾਨ ਦੇ 2018 ਵਿਚ ਸੱਤਾ ਵਿਚ ਆਉਣ ਤੋਂ ਬਾਅਦ ਤੋਂ ਵਿੱਤ ਮੰਤਰੀ ਮੰਤਰਾਲਾ ਸੰਭਾਲਣ ਵਾਲੇ ਅਜਹਰ ਤੀਜੇ ਮੰਤਰੀ ਹੋਣਗੇ। ਫਰਾਜ ਨੇ ਕਿਹਾ ਕਿ ਮੰਗਰਵਾਲ ਤੱਕ ਕਈਂ ਹੋਰ ਬਦਲਾਅ ਦੇ ਸੰਬੰਧ ਵਿਚ ਵੀ ਜਾਣਕਾਰੀ ਸਾਹਮਣੇ ਆ ਸਕਦੀ ਹੈ।

Pakistan will issue 10,000 visas at the 550th Parkash PurabPakistan 

ਅਜਹਰ ਨੇ ਟਵੀਟ ਕੀਤਾ, ਪ੍ਰਧਾਨ ਮੰਤਰਾ ਨੇ ਮੈਨੂੰ ਵਿੱਤ ਮੰਤਰਾਲੇ ਦਾ ਕੰਮ ਸੰਭਾਲਿਆ ਹੈ। ਹਾਲ ਹੀ ਚ ਸੀਨੇਟ ਚੋਣਾਂ ਵਿਚ ਯੁਸੂਫ ਰਜਾ ਗਿਲਾਨੀ ਤੋਂ ਹਾਰਨ ਤੋਂ ਬਾਅਦ ਸ਼ੇਖ ਦੇ ਰਾਜਨੀਤਕ ਭਵਿੱਖ ਨੂੰ ਲੈ ਕੇ ਅਨਿਸਚਤਾ ਸੀ। ਸ਼ੇਖ ਨੂੰ ਪਿਛਲੇ ਸਾਲ ਵਿੱਤ ਮੰਤਰੀ ਬਣਾਇਆ ਗਿਆ ਸੀ। ਹਾਲਾਂਕਿ, ਉਹ ਸੰਸਥ ਦੇ ਮੈਂਬਰ ਨਹੀਂ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement