Pakistan News: ਪਾਕਿਸਤਾਨ ਵਿਚ ਭਾਰੀ ਮੀਂਹ ਦਾ ਕਹਿਰ; ਛੱਤ ਡਿੱਗਣ ਕਾਰਨ 5 ਮਜ਼ਦੂਰਾਂ ਦੀ ਮੌਤ
Published : Mar 30, 2024, 1:02 pm IST
Updated : Mar 30, 2024, 1:02 pm IST
SHARE ARTICLE
Five miners killed after roof collapses due to heavy rain in Pakistan
Five miners killed after roof collapses due to heavy rain in Pakistan

ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਰ ਸਥਾਨਕ ਕੋਲਾ ਖਾਨ ਦੇ ਬਾਹਰ ਮਜ਼ਦੂਰਾਂ ਲਈ ਬਣਾਇਆ ਗਿਆ ਸੀ।

Pakistan News:  ਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਭਾਰੀ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗਣ ਕਾਰਨ ਘੱਟੋ-ਘੱਟ ਪੰਜ ਖਾਣ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘਰ ਸਥਾਨਕ ਕੋਲਾ ਖਾਨ ਦੇ ਬਾਹਰ ਮਜ਼ਦੂਰਾਂ ਲਈ ਬਣਾਇਆ ਗਿਆ ਸੀ।

ਉਨ੍ਹਾਂ ਦਸਿਆ ਕਿ ਤੇਜ਼ ਮੀਂਹ ਕਾਰਨ ਕੋਲੇ ਦੀ ਖਾਨ ਢਹਿ ਗਈ ਅਤੇ ਪੰਜ ਮਜ਼ਦੂਰ ਮਲਬੇ ਹੇਠ ਦੱਬ ਕੇ ਮਰ ਗਏ। ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਥੋਂ ਲੋੜੀਂਦੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਜੱਦੀ ਇਲਾਕਿਆਂ ਵਿਚ ਭੇਜ ਦਿਤਾ ਗਿਆ।

ਪੁਲਿਸ ਨੇ ਦਸਿਆ ਕਿ ਇਸੇ ਖੇਤਰ 'ਚ ਭਾਰੀ ਮੀਂਹ ਕਾਰਨ ਇਕ ਘਰ ਦੇ ਢਹਿ ਜਾਣ ਕਾਰਨ ਕਰੀਬ 7 ਲੋਕਾਂ ਦੀ ਮੌਤ ਹੋ ਗਈ।

(For more Punjabi news apart from Five miners killed after roof collapses due to heavy rain in Pakistan News, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM
Advertisement