Canada News: ਕੈਨੇਡਾ ਨੇ ਵਿਦੇਸ਼ੀ ਕਾਮਿਆਂ ਦੇ 23 ਲੱਖ ਤੋਂ ਉਪਰ ਵੀਜ਼ੇ ਕੀਤੇ ਰੱਦ
Published : Mar 30, 2025, 12:20 pm IST
Updated : Mar 30, 2025, 12:20 pm IST
SHARE ARTICLE
Canada cancels over 2.3 million visas of foreign workers
Canada cancels over 2.3 million visas of foreign workers

ਨੇਡਾ ਵਿਚ ਰਹਿਣ-ਸਹਿਣ ਦਾ ਖ਼ਰਚ ਲਗਾਤਾਰ ਵਧ ਰਿਹਾ ਹੈ ਅਤੇ ਇਸ ਤੋਂ ਇਲਾਵਾ ਰਿਹਾਇਸ਼ੀ ਸੰਕਟ ਵੀ ਪੈਦਾ ਹੋ ਗਿਆ ਹੈ।

 

Canada News: ਕੈਨੇਡਾ ਵਿਚ ਵਿਦੇਸ਼ੀ ਕਾਮਿਆਂ ਅਤੇ ਵਿਦਿਆਰਥੀਆਂ ਲਈ ਦਰਵਾਜ਼ੇ ਬੰਦ ਹੋ ਰਹੇ ਹਨ। ਹਾਲ ਹੀ ਵਿਚ ਜਾਰੀ ਸਰਕਾਰੀ ਅੰਕੜੇ ਖ਼ੁਦ ਇਸ ਗੱਲ ਦੀ ਗਵਾਹੀ ਦੇ ਰਹੇ ਹਨ। ਕੈਨੇਡਾ ਦੇ ਸਥਾਨਕ ਅਖ਼ਬਾਰ ਟੋਰਾਂਟੋ ਸਟਾਰ ਨੇ ਸਰਕਾਰ ਦੇ ਵੀਜ਼ਾ ਅਸਵੀਕਾਰ ਦਰ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਹੈ। ਇਸ ਵਿਚ ਦਸਿਆ ਗਿਆ ਹੈ ਕਿ ਕੈਨੇਡਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਵਿਦੇਸ਼ੀ ਕਾਮਿਆਂ, ਵਿਦਿਆਰਥੀਆਂ ਅਤੇ ਸੈਲਾਨੀਆਂ ਦੇ ਵੀਜ਼ੇ ਰੱਦ ਕਰ ਰਿਹਾ ਹੈ। 2024 ਵਿੱਚ 23.5 ਲੱਖ ਵੀਜ਼ਾ ਅਰਜ਼ੀਆਂ ਰੱਦ ਕੀਤੀਆਂ ਗਈਆਂ, ਜੋ ਕਿ ਕੁੱਲ ਅਰਜ਼ੀਆਂ ਦਾ 50 ਫ਼ੀ ਸਦੀ ਹੈ।

ਅੰਕੜਿਆਂ ਮੁਤਾਬਕ ਪਿਛਲੇ ਸਾਲ 18 ਲੱਖ ਵੀਜ਼ਾ ਅਰਜ਼ੀਆਂ ਰੱਦ ਕੀਤੀਆਂ ਗਈਆਂ ਸਨ, ਜੋ ਕਿ ਕੁੱਲ ਅਰਜ਼ੀਆਂ ਦਾ 35 ਫ਼ੀ ਸਦੀ ਤੋਂ ਵੱਧ ਸਨ। ਕੈਨੇਡਾ ਵਿਚ ਰਹਿਣ-ਸਹਿਣ ਦਾ ਖ਼ਰਚ ਲਗਾਤਾਰ ਵਧ ਰਿਹਾ ਹੈ ਅਤੇ ਇਸ ਤੋਂ ਇਲਾਵਾ ਰਿਹਾਇਸ਼ੀ ਸੰਕਟ ਵੀ ਪੈਦਾ ਹੋ ਗਿਆ ਹੈ।

ਵਿਦੇਸ਼ੀ ਕਾਮਿਆਂ ਅਤੇ ਵਿਦਿਆਰਥੀਆਂ ਦੇ ਆਉਣ ਕਾਰਨ ਸਿਹਤ ਸੰਭਾਲ ’ਤੇ ਦਬਾਅ ਵਧ ਰਿਹਾ ਹੈ। ਇਸ ਨੂੰ ਧਿਆਨ ਵਿਚ ਰਖਦੇ ਹੋਏ ਕੈਨੇਡੀਅਨ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਉਹ ਘੱਟੋ ਘੱਟ ਵਿਦੇਸ਼ੀ ਲੋਕਾਂ ਨੂੰ ਦੇਸ਼ ਵਿੱਚ ਦਾਖਲ ਹੋਣ ਦੀ ਆਗਿਆ ਦੇਵੇਗੀ, ਜਿਸ ਕਾਰਨ ਵੀਜ਼ਾ ਰੱਦ ਹੋਣ ਦੀ ਦਰ ਵਧ ਗਈ ਹੈ। 

 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement