Nigeria Attacks News: ਆਤਮਘਾਤੀ ਹਮਲਿਆਂ ਨਾਲ ਹਿੱਲਿਆ ਨਾਈਜੀਰੀਆ, 18 ਦੀ ਮੌਤ ਅਤੇ 42 ਜ਼ਖ਼ਮੀ
Published : Jun 30, 2024, 9:29 am IST
Updated : Jun 30, 2024, 9:29 am IST
SHARE ARTICLE
Nigeria Attacks News in punjabi
Nigeria Attacks News in punjabi

Nigeria Attacks News: 19 ਗੰਭੀਰ ਰੂਪ ਨਾਲ ਜ਼ਖ਼ਮੀ

Nigeria Attacks News in punjabi : ਨਾਈਜੀਰੀਆ ਇੱਕ ਵਾਰ ਫਿਰ ਆਤਮਘਾਤੀ ਹਮਲਿਆਂ ਨਾਲ ਹਿੱਲ ਗਿਆ ਹੈ। ਉੱਤਰ-ਪੂਰਬੀ ਨਾਈਜੀਰੀਆ 'ਚ ਲੜੀਵਾਰ ਆਤਮਘਾਤੀ ਹਮਲਿਆਂ 'ਚ ਘੱਟੋ-ਘੱਟ 18 ਲੋਕ ਮਾਰੇ ਗਏ ਹਨ ਅਤੇ 19 ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ: Punjab Weather Update: ਪਹਿਲਾਂ-ਪਹਿਲਾਂ ਨਿਬੇੜ ਲਵੋ ਕੰਮ, ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ  

ਐਮਰਜੈਂਸੀ ਸੇਵਾਵਾਂ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਗਵੋਜ਼ਾ ਸ਼ਹਿਰ ਵਿਚ ਹੋਏ ਤਿੰਨ ਧਮਾਕਿਆਂ ਵਿਚੋਂ ਇਕ ਵਿੱਚ, ਇਕ ਹਮਲਾਵਰ ਔਰਤ ਨੇ ਇੱਕ ਬੱਚੇ ਨੂੰ ਪਿੱਠ 'ਤੇ ਬੰਨ੍ਹ ਕੇ ਇਕ ਵਿਆਹ ਸਮਾਰੋਹ ਦੇ ਵਿਚਕਾਰ ਵਿਸਫੋਟਕਾਂ ਨਾਲ ਧਮਾਕਾ ਕੀਤਾ।

ਇਹ ਵੀ ਪੜ੍ਹੋ: T20 World Cup 2024: ਖਿਤਾਬ ਜਿੱਤਣ ਤੋਂ ਬਾਅਦ ਟੀਮ ਇੰਡੀਆ 'ਤੇ ਹੋਈ ਪੈਸਿਆ ਦੀ ਬਰਸਾਤ, ਜਾਣੋ ਕਿੰਨੀ ਮਿਲੀ ਇਨਾਮੀ ਰਾਸ਼ੀ?  

ਦੂਜਾ ਹਮਲਾ ਕੈਮਰੂਨ ਦੇ ਇਕ ਸਰਹੱਦੀ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਹੋਇਆ। ਤੀਜਾ ਹਮਲਾ ਵਿਆਹ ਦੇ ਹਮਲੇ ਵਿੱਚ ਮਾਰੇ ਗਏ ਲੋਕਾਂ ਦੀਆਂ ਅੰਤਿਮ ਰਸਮਾਂ ਦੌਰਾਨ ਹੋਇਆ। ਬੋਰਨੀਓ ਸਟੇਟ ਐਮਰਜੈਂਸੀ ਮੈਨੇਜਮੈਂਟ ਏਜੰਸੀ ਮੁਤਾਬਕ ਹਮਲਿਆਂ ਵਿਚ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 42 ਜ਼ਖ਼ਮੀ ਹੋਏ ਹਨ। ਮਰਨ ਵਾਲਿਆਂ ਵਿਚ ਬੱਚੇ, ਮਰਦ, ਔਰਤਾਂ ਅਤੇ ਗਰਭਵਤੀ ਔਰਤਾਂ ਵੀ ਸ਼ਾਮਲ ਸਨ। 42 ਜ਼ਖ਼ਮੀਆਂ 'ਚੋਂ 19 ਗੰਭੀਰ ਰੂਪ 'ਚ ਜ਼ਖ਼ਮੀ ਹਨ ਅਤੇ ਉਨ੍ਹਾਂ ਨੂੰ ਮੈਦੁਗੁਰੀ ਲਿਜਾਇਆ ਗਿਆ ਹੈ, ਜਦਕਿ 23 ਹੋਰ ਲੋਕਾਂ ਨੂੰ ਬਾਹਰ ਕੱਢਣ ਦਾ ਇੰਤਜ਼ਾਰ ਕਰ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Nigeria Attacks News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement