ਕਾਬੁਲ ਏਅਰਪੋਰਟ 'ਤੇ ਦਾਗੇ ਗਏ ਰਾਕੇਟ, ਮਿਜ਼ਾਈਲ ਰੱਖਿਆ ਪ੍ਰਣਾਲੀ ਨੇ ਹਮਲੇ ਨੂੰ ਕੀਤਾ ਨਾਕਾਮ
Published : Aug 30, 2021, 10:23 am IST
Updated : Aug 30, 2021, 10:23 am IST
SHARE ARTICLE
Multiple rockets fired at Kabul airport
Multiple rockets fired at Kabul airport

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਸੋਮਵਾਰ ਸਵੇਰੇ ਕਈ ਰਾਕੇਟ ਮੰਡਰਾਉਂਦੇ ਹੋਏ ਦਿਖਾਈ ਦਿੱਤੇ।

ਕਾਬੁਲ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ (Kabul airport) ਵਿਚ ਸੋਮਵਾਰ ਸਵੇਰੇ ਕਈ ਰਾਕੇਟ (Rockets fired at Kabul airport) ਮੰਡਰਾਉਂਦੇ ਹੋਏ ਦਿਖਾਈ ਦਿੱਤੇ। ਚਸ਼ਮਦੀਦਾਂ ਅਤੇ ਸੁਰੱਖਿਆ ਸੂਤਰਾਂ ਅਨੁਸਾਰ ਕਾਬੁਲ ਹਵਾਈ ਅੱਡੇ 'ਤੇ ਕਈ ਰਾਕੇਟ ਵੀ ਦਾਗੇ ਗਏ। ਨਿਊਜ਼ ਏਜੰਸੀ ਏਐਫਪੀ ਨੇ ਇਹ ਜਾਣਕਾਰੀ ਦਿੱਤੀ।

Multiple rockets fired at Kabul airportMultiple rockets fired at Kabul airport

ਹੋਰ ਪੜ੍ਹੋ: Tokyo Paralympics: ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਅੱਜ ਦੇਸ਼ ਦੀ ਝੋਲੀ ਪਾਏ 4 ਤਮਗੇ

ਹਵਾਈ ਅੱਡੇ ਦੇ ਨੇੜੇ ਕਈ ਥਾਵਾਂ 'ਤੇ ਧੂੰਆਂ ਉੱਠਦਾ ਵੇਖਿਆ ਗਿਆ। ਹਵਾਈ ਅੱਡੇ 'ਤੇ ਸਥਾਪਤ ਕੀਤੀ ਗਈ ਮਿਜ਼ਾਈਲ ਰੱਖਿਆ ਪ੍ਰਣਾਲੀ (Missile Defense System) ਦੁਆਰਾ ਰਾਕੇਟ ਨੂੰ ਰੋਕੇ ਜਾਣ ਬਾਰੇ ਵੀ ਜਾਣਕਾਰੀ ਮਿਲੀ ਹੈ।  ਸਥਾਨਕ ਲੋਕਾਂ ਨੇ ਕਾਬੁਲ ਹਵਾਈ ਅੱਡੇ 'ਤੇ ਸਥਾਪਤ ਮਿਜ਼ਾਈਲ ਰੱਖਿਆ ਪ੍ਰਣਾਲੀ ਦੀ ਆਵਾਜ਼ ਸੁਣੀ।

Multiple rockets fired at Kabul airportMultiple rockets fired at Kabul airport

ਹੋਰ ਪੜ੍ਹੋ: Tokyo Paralympics: ਭਾਰਤ ਦੀ ਅਵਨੀ ਲੇਖਾਰਾ ਨੇ ਰਚਿਆ ਇਤਿਹਾਸ, ਸ਼ੂਟਿੰਗ ਵਿਚ ਜਿੱਤਿਆ ਸੋਨ ਤਮਗਾ

ਸਥਾਨਕ ਲੋਕਾਂ ਨੇ ਸੜਕ 'ਤੇ ਟੁਕੜੇ ਡਿੱਗਣ ਦੀ ਵੀ ਸੂਚਨਾ ਦਿੱਤੀ ਹੈ। ਕਿਹਾ ਜਾ ਰਿਹਾ ਹੈ ਕਿ ਹਵਾਈ ਅੱਡੇ ਦੀ ਮਿਜ਼ਾਈਲ ਰੱਖਿਆ ਪ੍ਰਣਾਲੀ ਨੇ ਘੱਟੋ ਘੱਟ ਇਕ ਰਾਕੇਟ ਨੂੰ ਰੋਕਿਆ ਹੈ।  ਰਾਕੇਟ ਹਮਲੇ ਵਿਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement