ਕਾਬੁਲ 'ਚ ਬੰਬ ਧਮਾਕਾ, 23 ਲੋਕਾਂ ਦੀ ਮੌਤ 
Published : Sep 30, 2022, 12:10 pm IST
Updated : Sep 30, 2022, 1:09 pm IST
SHARE ARTICLE
Bomb blast in Kabul, 19 people died
Bomb blast in Kabul, 19 people died

ਧਮਾਕੇ ਵਿਚ 27 ਲੋਕ ਹੋਏ ਜ਼ਖ਼ਮੀ

ਕਾਬੁਲ : ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸ਼ੁੱਕਰਵਾਰ ਤੜਕੇ ਸ਼ੀਆ ਭਾਈਚਾਰੇ ਦੀ ਬਹੁਤਾਤ ਵਾਲੇ ਇਲਾਕੇ ਵਿੱਚ ਇਕ ਬੰਬ ਧਮਾਕਾ ਹੋਇਆ, ਜਿਸ 'ਚ 23 ਲੋਕਾਂ ਦੀ ਮੌਤ ਹੋ ਗਈ ਅਤੇ 27 ਜ਼ਖ਼ਮੀ ਹੋ ਗਏ। 

ਤਾਲਿਬਾਨ ਬੁਲਾਰੇ ਨੇ ਦੱਸਿਆ ਕਿ ਧਮਾਕਾ ਸ਼ੁੱਕਰਵਾਰ ਸਵੇਰੇ ਦਸ਼ਤੀ ਬਰਚੀ ਇਲਾਕੇ 'ਚ ਹੋਇਆ। ਇਸ ਖੇਤਰ ਵਿੱਚ ਜ਼ਿਆਦਾਤਰ ਅਫ਼ਗ਼ਾਨਿਸਤਾਨ ਦੇ ਘੱਟ ਗਿਣਤੀ ਸ਼ੀਆ ਭਾਈਚਾਰੇ ਦੇ ਲੋਕ ਰਹਿੰਦੇ ਹਨ। ਧਮਾਕੇ ਦੀ ਫ਼ਿਲਹਾਲ ਤੁਰੰਤ ਕਿਸੇ ਨੇ ਜ਼ਿੰਮੇਵਾਰੀ ਨਹੀਂ ਲਈ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement