
ਜੇਕਰ ਤੁਸੀਂ ਵੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਬਿਨ੍ਹਾਂ ਦੇਰ ਕੀਤੇ +911815044888 (ਵਟਸਐਪ) ’ਤੇ ਸੰਪਰਕ ਕਰੋ।
ਬਰੈਂਪਟਨ: ਹਰ ਵਿਦਿਆਰਥੀ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਵਿਦੇਸ਼ ਵਿਚ ਪੜ੍ਹਾਈ ਕਰਨ ਅਤੇ ਉੱਥੇ ਪੱਕੇ ਹੋਣ ਦਾ ਸੁਪਨਾ ਦੇਖਦਾ ਹੈ ਪਰ ਵੀਜ਼ਾ ਫੀਸ ਜ਼ਿਆਦਾ ਹੋਣ ਕਾਰਨ ਅਤੇ ਆਰਥਿਕ ਸਥਿਤੀ ਕਮਜ਼ੋਰ ਹੋਣ ਕਾਰਨ ਉਹਨਾਂ ਦੇ ਸੁਪਨੇ ਅਧੂਰੇ ਰਹਿ ਜਾਂਦੇ ਹਨ। ਅਜਿਹੇ ਲੋੜਵੰਦ ਬੱਚਿਆਂ ਦਾ ਵਿਦੇਸ਼ ਜਾਣ ਦਾ ਸੁਪਨਾ ਜਲਦ ਪੂਰਾ ਹੋ ਸਕਦਾ ਹੈ। ਹੁਣ ਤੁਸੀਂ ਸਿਰਫ਼ 2000 ਡਾਲਰ ਫੀਸ ਦੇ ਕੇ ਕੈਨੇਡਾ ਦਾ ਸਟਡੀ ਵੀਜ਼ਾ ਅਪਲਾਈ ਕਰ ਸਕਦੇ ਹੋ। ਇਸ ਸਬੰਧੀ ਹੋਰ ਜਾਣਕਾਰੀ ਲਈ +911815044888 (ਵਟਸਐਪ) ’ਤੇ ਸੰਪਰਕ ਕਰੋ।
ਦਰਅਸਲ ਕੈਨੇਡਾ ਸਰਕਾਰ ਦਾ ਅਗਲੇ 3 ਸਾਲ ਤੱਕ 15 ਲੱਖ ਪ੍ਰਵਾਸੀ ਕਾਮਿਆਂ ਨੂੰ ਵੀਜ਼ਾ ਦੇਣ ਦਾ ਟੀਚਾ ਹੈ। ਇਸ ਦੌਰਾਨ ਜਿਨ੍ਹਾਂ ਵਿਦਿਆਰਥੀਆਂ ਦੇ ਪੜ੍ਹਾਈ ਵਿਚ ਨੰਬਰ 80% ਹਨ ਅਤੇ ਆਈਲੈਟਸ ਵਿਚ 6.5 ਬੈਂਡ ਹਨ ਉਸ ਇਸ ਮੌਕੇ ਦਾ ਲਾਭ ਲੈ ਸਕਦੇ ਹਨ।
ਅਕਸਰ ਦੇਖਿਆ ਜਾਂਦਾ ਹੈ ਕਿ ਕਈ ਬੱਚੇ ਪੜ੍ਹਾਈ ਵਿਚ ਬਹੁਤ ਹੁਸ਼ਿਆਰ ਹੁੰਦੇ ਹਨ ਪਰ ਆਮਦਨ ਸਰੋਤਾਂ ਦੀ ਕਮੀ ਕਾਰਨ ਉਹ ਉਚੇਰੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ। ਅਜਿਹੇ ਬੱਚਿਆਂ ਦੇ ਸੁਪਨੇ ਸਾਕਾਰ ਕਰਨ ਲਈ ਵਿਸ਼ੇਸ਼ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਜੇਕਰ ਤੁਸੀਂ ਵੀ ਇਸ ਸਕੀਮ ਦਾ ਲਾਭ ਲੈਣਾ ਚਾਹੁੰਦੇ ਹੋ ਤਾਂ ਬਿਨ੍ਹਾਂ ਦੇਰ ਕੀਤੇ +911815044888 (ਵਟਸਐਪ) ’ਤੇ ਸੰਪਰਕ ਕਰੋ।