Crema Italy Nagar Kirtan News: ਇਟਲੀ ਦੇ ਸ਼ਹਿਰ ਕਰੇਮਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ 
Published : Mar 31, 2025, 10:31 am IST
Updated : Mar 31, 2025, 10:31 am IST
SHARE ARTICLE
Crema Italy Nagar Kirtan News in punjabi
Crema Italy Nagar Kirtan News in punjabi

ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ ਅਤੇ ਨਗਰ ਕੀਰਤਨ ਦੌਰਾਨ ਸਿੱਖੀ ਪ੍ਰੰਪਰਾਵਾਂ ਅਤੇ ਸਿਧਾਂਤਾਂ ਦੀ ਵਿਲੱਖਣ ਝਲਕ ਦੇਖਣ ਨੂੰ ਮਿਲੀ।

ਮਿਲਾਨ (ਦਲਜੀਤ ਮੱਕੜ) ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਦੇਸ਼ਾਂ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ  ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਕਰੇਮਾਂ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਦੇ ਨਾਲ ਕਰੇਮਾ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

Crema Italy Nagar Kirtan News in punjabi Crema Italy Nagar Kirtan News in punjabi Crema Italy Nagar Kirtan News in punjabi

 

ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਪਹੁੰਚੀ ਅਤੇ ਨਗਰ ਕੀਰਤਨ ਦੌਰਾਨ ਸਿੱਖੀ ਪ੍ਰੰਪਰਾਵਾਂ ਅਤੇ ਸਿਧਾਂਤਾਂ ਦੀ ਵਿਲੱਖਣ ਝਲਕ ਦੇਖਣ ਨੂੰ ਮਿਲੀ। ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਸੁਚੱਜੀ ਅਗਵਾਈ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿੱਚ ਸਜਾਏ ਗਏ ਦੀ ਆਰੰਭਤਾ ਪਾਰਕੋ ਬੋਨਾਲਦੀ ਤੋਂ ਹੋਈ। 

Crema Italy Nagar Kirtan News in punjabi Crema Italy Nagar Kirtan News in punjabi

 

 

ਇਸ ਨਗਰ ਕੀਰਤਨ ਦੌਰਾਨ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਦੁਆਰਾ ਗੱਤਕੇ ਦੇ ਕਰਤੱਬ ਦਿਖਾਏ ਗਏ। ਨਗਰ ਕੀਰਤਨ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ।  ਕਰੇਮਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਨੂੰ ਇਸ ਮਹਾਨ ਨਗਰ ਕੀਰਤਨ ਦੀ ਵਧਾਈ ਦਿੰਦਿਆਂ ਸਮੁੱਚੀ ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ।

 

Crema Italy Nagar Kirtan News in punjabi Crema Italy Nagar Kirtan News in punjabi

 

ਨਗਰ ਕੀਰਤਨ ਦੌਰਾਨ ਕਰੇਮਾ ਸ਼ਹਿਰ ਦੇ  ਕਮੂਨੇ ਅਤੇ ਸਥਾਨਿਕ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਪਹੁੰਚੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾਦਾਰਾਂ, ਕਰੇਮਾ ਦੇ ਪ੍ਰਸ਼ਾਸ਼ਨਿਕ ਅਧਿਕਾਰੀਆ ਦਾ ਧੰਨਵਾਦ ਕੀਤਾ।
 

 

Crema Italy Nagar Kirtan News in punjabi Crema Italy Nagar Kirtan News in punjabi Crema Italy Nagar Kirtan News in punjabi Crema Italy Nagar Kirtan News in punjabi

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement