Nigeria Flood News : ਨਾਈਜੀਰੀਆ ’ਚ ਹੜ੍ਹ ਦਾ ਕਹਿਰ, ਹੁਣ ਤਕ 177 ਲੋਕਾਂ ਦੀ ਮੌਤ
Published : May 31, 2025, 6:55 am IST
Updated : May 31, 2025, 7:40 am IST
SHARE ARTICLE
Nigeria Flood News in punjabi
Nigeria Flood News in punjabi

Nigeria Flood News : ਬਚਾਅ ਕਾਰਜ ਜਾਰੀ

Nigeria Flood News in punjabi : ਨਾਈਜੀਰੀਆ ਦੇ ਨਾਈਜਰ ਰਾਜ ਦੇ ਮੋਕਵਾ ਕਸਬੇ ਵਿਚ ਹੜ੍ਹ ਕਾਰਨ ਘੱਟੋ-ਘੱਟ 177 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ। ਨੈਸ਼ਨਲ ਐਮਰਜੈਂਸੀ ਮੈਨੇਜਮੈਂਟ ਸਟੇਟ ਦੇ ਹੁਸੈਨੀ ਈਸਾ ਨੇ ਕਿਹਾ ਕਿ ਕਈ ਲੋਕ ਅਜੇ ਵੀ ਫਸੇ ਹੋਏ ਹਨ ਅਤੇ ਬਚਾਅ ਕਾਰਜ ਜਾਰੀ ਹਨ।

ਪਹਿਲਾਂ ਦੀਆਂ ਰਿਪੋਰਟਾਂ ਵਿਚ ਕਿਹਾ ਗਿਆ ਸੀ ਕਿ ਘੱਟੋ-ਘੱਟ 88 ਲੋਕਾਂ ਦੀ ਮੌਤ ਹੋ ਗਈ ਹੈ। ਇਸਾਹ ਨੇ ਏਪੀ ਨੂੰ ਦਸਿਆ,‘‘ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਹੁਣ ਤਕ 177 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।’’ ਸਥਾਨਕ ਨਿਵਾਸੀਆਂ ਤੇ ਸਰਕਾਰੀ ਅਧਿਕਾਰੀਆਂ ਦੇ ਅਨੁਸਾਰ, ਹੜ੍ਹ ਕਈ ਘੰਟਿਆਂ ਤਕ ਹੋਈ ਮੋਹਲੇਧਾਰ ਬਾਰਸ਼ ਕਾਰਨ ਆਇਆ। ਪਾਣੀ ਓਵਰਫਲੋ ਹੋ ਗਿਆ ਅਤੇ ਨੇੜੇ ਦਾ ਬੰਨ੍ਹ ਟੁੱਟ ਗਿਆ, ਜਿਸ ਨਾਲ ਸਥਿਤੀ ਹੋਰ ਵੀ ਵਿਗੜ ਗਈ।            (ਏਜੰਸੀ)

(For more news apart from 'Nigeria Flood News in punjabi  ' , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement