ਖ਼ਬਰਾਂ |

ਤਾਜ਼ਾ |

ਬੱਚਿਆਂ ਦੇ ਤੋਤਲਾ ਬੋਲਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਅਪਣਾਉ ਇਹ ਘਰੇਲੂ ਨੁਸਖ਼ੇ

By : GAGANDEEP

Published : Sep 29, 2023, 6:59 am IST
Updated : Sep 29, 2023, 10:07 am IST
SHARE ARTICLE
photo
photo

ਆਮਲੇ ਦੇ ਪਾਊਡਰ ਵਿਚ ਦੇਸੀ ਘਿਉ ਮਿਲਾ ਕੇ ਖਵਾਉਣ ਨਾਲ ਬੱਚੇ ਦੇ ਤੁਤਲਾ ਕੇ ਬੋਲਣ ਦੀ ਸਮੱਸਿਆ ਦੂਰ ਹੋ ਜਾਵੇਗੀ।

 

 

ਮੁਹਾਲੀ: ਛੋਟੀ ਉਮਰ ਵਿਚ ਬੱਚਿਆਂ ਦਾ ਤੁਤਲਾ ਕੇ ਬੋਲਣਾ ਆਮ ਗੱਲ ਹੁੰਦੀ ਹੈ। ਪਰ ਕਈ ਵਾਰ ਬਚਪਨ ਵਿਚ ਬੱਚਿਆਂ ਦੇ ਤੁਤਲਾਉਣ ਦੀ ਆਦਤ ਵੱਡੇ ਹੋ ਕੇ ਵੀ ਨਹੀਂ ਜਾਂਦੀ । ਅਕਸਰ ਬੱਚਿਆਂ ਦੇ ਮਾਤਾ-ਪਿਤਾ ਬੱਚਿਆਂ ਦੇ ਤੁਤਲਾ ਕੇ ਬੋਲਣ ਦੀ ਆਦਤ ਤੋਂ ਪ੍ਰੇਸ਼ਾਨ ਰਹਿੰਦੇ ਹਨ । ਉਹ ਬੱਚਿਆਂ ਦੀ ਇਸ ਆਦਤ ਨੂੰ ਦੂਰ ਕਰਨ ਲਈ ਕਈ ਕੋਸ਼ਿਸ਼ਾਂ ਕਰਦੇ ਹਨ। ਪਰ ਕੋਈ ਫ਼ਰਕ ਨਹੀਂ ਪੈਂਦਾ । ਜੇਕਰ ਛੋਟੀ ਉਮਰ ਵਿਚ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਬੱਚੇ ਦਾ ਤੁਤਲਾ ਕੇ ਬੋਲਣਾ ਜ਼ਿੰਦਗੀ ਭਰ ਨਹੀਂ ਜਾਂਦਾ। ਦਵਾਈਆਂ ਅਤੇ ਇਲਾਜ ਦੇ ਨਾਲ-ਨਾਲ ਇਸ ਸਮੱਸਿਆ ਨੂੰ ਘਰੇਲੂ ਨੁਸਖ਼ਿਆਂ ਨਾਲ ਵੀ ਦੂਰ ਕੀਤਾ ਜਾ ਸਕਦਾ ਹੈ। ਆਉ ਜਾਣਦੇ ਹਾਂ ਤੁਤਲਾ ਕੇ ਬੋਲਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਘਰੇਲੂ ਨੁਸਖ਼ਿਆਂ ਬਾਰੇ।

ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (29 ਸਤੰਬਰ 2023)

 ਬੱਚੇ ਦੇ ਤੁਤਲਾ ਕੇ ਬੋਲਣ ਦੀ ਸਮੱਸਿਆ ਦੂਰ ਕਰਨ ਲਈ ਆਮਲੇ ਦੇ ਪਾਊਡਰ ਵਿਚ ਦੇਸੀ ਘਿਉ ਮਿਲਾ ਕੇ ਖਵਾਉਣ ਨਾਲ ਬੱਚੇ ਦੇ ਤੁਤਲਾ ਕੇ ਬੋਲਣ ਦੀ ਸਮੱਸਿਆ ਦੂਰ ਹੋ ਜਾਵੇਗੀ।  ਰੋਜ਼ਾਨਾ ਰਾਤ ਨੂੰ ਦਸ ਬਦਾਮ ਪਾਣੀ ਵਿਚ ਭਿਉਂ ਕੇ ਰੱਖੋ ਅਤੇ ਸਵੇਰੇ ਛਿਲਕਾ ਉਤਾਰ ਕੇ ਪੀਸ ਕੇ ਮੱਖਣ ਮਿਲਾ ਕੇ ਬੱਚੇ ਨੂੰ ਖਵਾਉ।
ਬੱਚੇ ਨੇ ਤੋਤਲਾ ਕੇ ਬੋਲਣ ਦੀ ਸਮੱਸਿਆ ਦੂਰ ਕਰਨ ਲਈ ਕਾਲੀਆਂ ਮਿਰਚਾਂ ਅਤੇ ਬਾਦਾਮ ਪੀਸ ਲਉ ਅਤੇ ਮਿਸ਼ਰੀ ਮਿਲਾ ਕੇ ਬੱਚੇ ਨੂੰ 10 ਦਿਨ ਤਕ ਦਿਉ।
ਰਾਤ ਨੂੰ ਬੱਚੇ ਨੂੰ ਸੌਣ ਤੋਂ ਪਹਿਲਾਂ ਇਕ ਗਲਾਸ ਦੁੱਧ ਵਿਚ 3-4 ਛੁਹਾਰੇ ਉਬਾਲ ਕੇ ਬੱਚੇ ਨੂੰ ਪਿਆਉ ਅਤੇ ਬੱਚੇ ਨੂੰ ਇਕ ਘੰਟੇ ਤਕ ਪਾਣੀ ਨਾ ਪੀਣ ਦਿਉ। ਕੁੱਝ ਦਿਨਾਂ ਵਿਚ ਹੀ ਤੁਤਲਾ ਕੇ ਬੋਲਣ ਦੀ ਸਮੱਸਿਆ ਦੂਰ ਹੋ ਜਾਵੇਗੀ।

ਇਹ ਵੀ ਪੜ੍ਹੋ: ਮਨਪ੍ਰੀਤ ਬਾਦਲ ਮਗਰੋਂ ਵਾਰੀ ਆ ਗਈ ਸੁਖਪਾਲ ਖਹਿਰਾ ਦੀ 

ਇਕ ਗਲਾਸ ਪਾਣੀ ਵਿਚ 5 ਗ੍ਰਾਮ ਸੌਂਫ ਨੂੰ ਕੁੱਟ ਕੇ ਕੁੱਝ ਸਮੇਂ ਲਈ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਵਿਚ ਮਿਸ਼ਰੀ ਅਤੇ ਗਾਂ ਦਾ ਦੁੱਧ ਮਿਲਾ ਕੇ ਬੱਚੇ ਨੂੰ ਪਿਲਾਉ। ਤੁਤਲਾ ਕੇ ਬੋਲਣ ਦੀ ਸਮੱਸਿਆ ਠੀਕ ਹੋ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement