ਇਹ ਪੈਸਾ ਪਿੰਗਲਵਾੜੇ ਵਰਗੀ ਕਿਸੇ ਸੰਸਥਾ ਨੂੰ ਹੀ ਦੇ ਦੇਂਦੇ
Published : Jul 30, 2018, 8:00 am IST
Updated : Jul 30, 2018, 8:00 am IST
SHARE ARTICLE
Pingalwara
Pingalwara

ਰੋਜ਼ਾਨਾ ਸਪੋਕਸਮੈਨ ਵਿਚ ਇਕ ਖ਼ਬਰ ਪ੍ਰਕਾਸ਼ਤ ਹੋਈ ਹੈ ਜਿਸ ਵਿਚ ਬਾਬਾ ਦੀਪ ਸਿੰਘ ਜੀ ਦੇ ਇਤਿਹਾਸਕ ਅਸਥਾਨ ਗੁਰਦਵਾਰਾ ਸ੍ਰੀ ਟਾਹਲਾ ਸਾਹਬ ਪਿੰਡ ਚੱਬਾ ...

ਰੋਜ਼ਾਨਾ ਸਪੋਕਸਮੈਨ ਵਿਚ ਇਕ ਖ਼ਬਰ ਪ੍ਰਕਾਸ਼ਤ ਹੋਈ ਹੈ ਜਿਸ ਵਿਚ ਬਾਬਾ ਦੀਪ ਸਿੰਘ ਜੀ ਦੇ ਇਤਿਹਾਸਕ ਅਸਥਾਨ ਗੁਰਦਵਾਰਾ ਸ੍ਰੀ ਟਾਹਲਾ ਸਾਹਬ ਪਿੰਡ ਚੱਬਾ ਤਰਨਤਾਰਨ ਰੋਡ ਵਿਖੇ 125 ਫ਼ੁੱਟ ਉੱਚਾ ਸੋਨੇ ਦੇ ਖੰਡੇ ਵਾਲਾ ਨਿਸ਼ਾਨ ਸਾਹਿਬ ਸਥਾਪਤ ਕੀਤਾ ਗਿਆ।

ਇਹ ਸੁਆਗਤਯੋਗ ਉਪਰਾਲਾ ਹੈ। ਪਰ ਇਸ ਤੋਂ ਵੀ ਬੇਹਤਰ ਕਦਮ ਇਹ ਹੁੰਦਾ ਕਿ ਇਹ ਮਾਇਆ ਪਿੰਗਲਵਾੜਾ ਵਰਗੀ ਕਿਸੇ ਸੰਸਥਾ ਨੂੰ ਭੇਟਾ ਕੀਤੀ ਜਾਂਦੀ।
-ਡਾ. ਜਸਬੀਰ ਸਿੰਘ ਆਹਲੂਵਾਲੀਆ ਸੈਕਟਰ 33-ਡੀ, 
ਸੰਪਰਕ : 98156-55224

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement