ਗਣਤੰਤਰ ਦਿਵਸ ਵਿਸ਼ੇਸ਼ : ਅਜ਼ਾਦੀ ਪ੍ਰਵਾਨਿਆਂ ਦੇ ਇਹ ਦੇਸ਼ ਭਗਤੀ ਨਾਅਰੇ ਵਧਾ ਦੇਣਗੇ ਤੁਹਾਡਾ ਜ਼ਜ਼ਬਾ
Published : Jan 25, 2021, 4:42 pm IST
Updated : Jan 25, 2021, 5:48 pm IST
SHARE ARTICLE
REPUBLIC DAY
REPUBLIC DAY

ਗਣਤੰਤਰ ਦਿਵਸ ਦੇ ਦਿਨ ਦਿੱਲੀ ਦੇ ਰਾਜਪਥ 'ਤੇ ਭਾਰਤ ਦੀ ਤਾਕਤ ਨੂੰ ਦਰਸਾਉਂਦੀ ਸ਼ਾਨਦਾਰ ਪਰੇਡ ਦਾ ਪ੍ਰਬੰਧ ਕੀਤਾ ਜਾਂਦਾ ਹੈ।

ਅੰਗਰੇਜ਼ਾਂ ਨਾਲ ਸਖ਼ਤ ਲਡ਼ਾਈ ਲਡ਼ਨ ਤੋਂ ਬਾਅਦ ਅਤੇ ਲੱਖਾਂ ਕੁਰਬਾਨੀਆਂ ਕਰਨ ਤੋਂ ਬਾਅਦ ਜਾ ਕੇ ਭਾਰਤ ਨੂੰ ਆਜ਼ਾਦੀ ਮਿਲੀ। ਆਜ਼ਾਦੀ ਤੋਂ ਕਰੀਬ ਤਿੰਨ ਸਾਲ ਬਾਅਦ ਸੰਨ 1950 ਵਿਚ ਭਾਰਤੀ ਸੰਵਿਧਾਨ ਲਾਗੂ ਕੀਤਾ ਗਿਆ, ਇਸ ਤੋਂ ਪਹਿਲਾਂ ਤੱਕ ਅੰਗਰੇਜ਼ਾਂ ਦਾ ਸੰਵਿਧਾਨ ਲਾਗੂ ਸੀ। 

Republic Day ParadeRepublic Day 

26 ਜਨਵਰੀ ਦੇ ਦਿਨ ਹੀ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ ਸੀ। ਇਹੀ ਵਜ੍ਹਾ ਹੈ ਕਿ ਗਣਤੰਤਰ ਦਿਵਸ ਸਾਡੇ ਲਈ ਇੰਨਾ ਮਹੱਤਵਪੂਰਨ ਹੈ। ਗਣਤੰਤਰ ਦਿਵਸ ਤੋਂ ਪਹਿਲਾਂ ਦੀ ਸ਼ਾਮ ਨੂੰ ਭਾਰਤ ਦੇ ਰਾਸ਼ਟਰਪਤੀ ਦਾ ਭਾਸ਼ਣ ਜਾਰੀ ਹੁੰਦਾ ਹੈ ਅਤੇ ਗਣਤੰਤਰ ਦਿਵਸ ਦੇ ਦਿਨ ਦਿੱਲੀ ਦੇ ਰਾਜਪਥ 'ਤੇ ਭਾਰਤ ਦੀ ਤਾਕਤ ਨੂੰ ਦਰਸਾਉਂਦੀ ਸ਼ਾਨਦਾਰ ਪਰੇਡ ਦਾ ਪ੍ਰਬੰਧ ਕੀਤਾ ਜਾਂਦਾ ਹੈ। ਆਜ਼ਾਦੀ ਦੀ ਲੜਾਈ ਵਿਚ ਅਨੇਕਾਂ ਅਜ਼ਾਦੀ ਪ੍ਰਵਾਨਿਆਂ ਨੇ ਹਿੱਸਾ ਲਿਆ। ਇਸ ਲੜਾਈ ਵਿਚ ਕੁਝ ਅਜਿਹੇ ਦੇਸ਼ ਭਗਤੀ ਦੇ ਨਾਅਰਿਆਂ ਦੀ ਵਰਤੋਂ ਕੀਤੀ ਜਾਂਦੀ ਸੀ ਜੋ ਆਜ਼ਾਦੀ ਪ੍ਰਵਾਨਿਆਂ ਵਿਚ ਹੱਦੋਂ ਵੱਧ ਜੋਸ਼ ਭਰ ਦਿੰਦੀ ਸੀ। ਆਓ ਇਨ੍ਹਾਂ ਨਾਅਰਿਆਂ ਬਾਰੇ ਜਾਣਦੇ ਹਾਂ : -

ਸਭ ਤੋਂ ਵੱਡੀ ਭਗਤੀ ਦੇਸ਼ ਪ੍ਰੇਮ ਹੈ, ਜਿਸਦੇ ਨਾਲ ਪਿਆਰ ਕਰੋ  : ਬਕਿਮਚੰਦਰ ਚੈਟਰਜੀ

BIKRAM CHANDER

Bankimchandra Chatterjee

ਇੱਕ ਦੇਸ਼ ਲਈ ਸਭ ਤੋਂ ਵੱਡੀ ਮਹਾਨਤਾ ਉਦੋਂ ਕਹਿਲਾਉਦੀ ਹੈ, ਜਦੋਂ ਤੁਸੀਂ ਆਪਣੇ ਆਦਰਸ਼ਾਂ ਵਿੱਚ ਵੀ ਦੇਸ਼ ਲਈ ਕੁਰਬਾਨੀ ਦੀ ਭਾਵਨਾ ਰੱਖਦੇ ਹੋ : ਸਰੋਜਿਨੀ ਨਾਇਡੂ

SORJNI

ਕਾਨੂੰਨ ਦੀ ਪਵਿੱਤਰਤਾ ਕੇਵਲ ਉਦੋਂ ਤੱਕ ਕਾਇਮ ਰੱਖੀ ਜਾ ਸਕਦੀ ਹੈ, ਜਦੋਂ ਤੱਕ ਕਿ ਇਹ ਲੋਕਾਂ ਨੂੰ ਬੋਲਣ ਦੀ ਆਜ਼ਾਦੀ ਦਿੰਦਾ ਹੈ: ਭਗਤ ਸਿੰਘ

bhagat singhbhagat singh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement