ਖ਼ਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਪੋਸਟਰ
Published : Jun 1, 2018, 3:11 am IST
Updated : Jun 1, 2018, 3:11 am IST
SHARE ARTICLE
Posters of Khalistan Zindabad
Posters of Khalistan Zindabad

 ਕਿਸੇ ਸ਼ਰਾਰਤੀ ਅਨਸਰਾਂ ਵਲੋ ਪਿੰਡ ਬੁਰਜ ਰਾਏਕੇ ਦੇ ਸਰਕਾਰੀ ਹਾਈ ਸਕੂਲ ਦੇ ਬਾਹਰ ਕੰਧਾ 'ਤੇ  2020 ਖ਼ਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਗਾਏ ਗਏ ਹਨ। ਪੰਜਾਬ....

ਹਰੀਕੇ ਪੱਤਣ/ਸਰਹਾਲੀ ਕਲਾਂ:  ਕਿਸੇ ਸ਼ਰਾਰਤੀ ਅਨਸਰਾਂ ਵਲੋ ਪਿੰਡ ਬੁਰਜ ਰਾਏਕੇ ਦੇ ਸਰਕਾਰੀ ਹਾਈ ਸਕੂਲ ਦੇ ਬਾਹਰ ਕੰਧਾ 'ਤੇ  2020 ਖ਼ਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਗਾਏ ਗਏ ਹਨ। ਪੰਜਾਬ ਵਿਚ ਕੁੱਝ ਸ਼ਰਾਰਤੀ ਅਨਸਰ ਹਿੰਦੂ ਅਤੇ ਸਿੱਖਾਂ ਨੂੰ ਭੜਕਾਉਣ ਵਿਚ ਕੋਈ ਕਸਰ ਨਹੀ ਛੱਡ ਰਹੇ।

ਇਹ ਸ਼ਰਾਰਤੀ ਅਨਸਰ ਸਿੱਖਾਂ ਅਤੇ ਹਿੰਦੂਆਂ ਵਿਚ ਪਾੜਾ ਪਾਉਣ ਲਈ ਕੋਈ ਵੀ ਕਸਰ ਨਹੀਂ ਛਡਣਾ ਚਾਹੁੰਦੇ ਕਿਉਂਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਸ਼ਹੀਦੀ ਦਿਹਾੜਾ ਆ ਰਿਹਾ ਹੈ, ਇਸ ਲਈ ਕੁੱਝ ਸ਼ਰਾਰਤੀ ਅਨਸਰ ਉਸ ਵਿਚ ਖਲਲ ਪਾਉਣਾ ਚਾਹੂੰਦੇ ਹਨ। ਇਸ ਮਾਮਲੇ ਬਾਰੇ ਗੰਭਰੀਤਾ ਨਾਲ ਵਿਚਾਰ ਕਰਨ ਦੀ ਲੋੜ ਹੈ ਅਤੇ ਸੱਭ ਤੋਂ ਪਹਿਲਾਂ ਭਾਈਚਾਰਕ ਸਾਂਝ ਕਾਇਮ ਰਹਿਣੀ ਚਾਹੀਦੀ ਹੈ ਅਤੇ ਇਨ੍ਹਾਂ ਸ਼ਰਾਰਤੀ ਅਨਸਰਾਂ ਵਿਰੁਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement