
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ (ਪਾਕਿਸਤਾਨ) ਵਿਖੇ ਇਕ ਸਮਾਗਮ ਕਰਵਾਇਆ ਗਿਆ
ਜੰਮੂ (ਸਰਬਜੀਤ ਸਿੰਘ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ (ਪਾਕਿਸਤਾਨ) ਵਿਖੇ ਇਕ ਸਮਾਗਮ ਕਰਵਾਇਆ ਗਿਆ
Fil Photo
ਜਿਸ ਵਿਚ ਪੰਜਾਬੀ ਸਿੱਖ ਸੰਗਤ ਪਾਕਿਸਤਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਖ਼ਾਲਸਾ ਧਰਮਕ ਸਕੂਲ ਗੁਰਦਵਾਰਾ ਪੰਜਾ ਸਾਹਿਬ ਦੇ ਬੱਚਿਆਂ ਨੂੰ ਪੰਜਾਬੀ ਸਿੱਖ ਸੰਗਤ ਦੇ ਪ੍ਰਬੰਧਕ ਗੁਰਮੇਲ ਸਿੰਘ ਵਲੋਂ ਤੋਹਫ਼ੇ ਦਿਤੇ ਗਏ।
File Photo
ਜ਼ਿਕਰਯੋਗ ਹੈ ਕਿ ਗੋਪਾਲ ਸਿੰਘ ਚਾਵਲਾ ਪੰਜਾਬੀ ਸਿੱਖ ਸੰਗਤ ਚੇਅਰਮੈਨ ਵਜੋਂ ਸੇਵਾ ਨਿਭਾ ਰਹੇ ਹਨ।