Sukhbir Badal News: ਸੁਖਬੀਰ ਬਾਦਲ ਦੀ ਡੇਰਾ ਮੁਖੀ ਨਾਲ ਨੇੜਤਾ ਨੂੰ ਝੂਠਾ ਪੇਸ਼ ਕਰ ਰਹੀ ਹੈ SIT: ਵਕੀਲ
Published : Mar 3, 2024, 10:00 am IST
Updated : Mar 3, 2024, 10:00 am IST
SHARE ARTICLE
Sukhbir Badal
Sukhbir Badal

ਮਾਮਲੇ ਦੀ ਅਗਲੀ ਸੁਣਵਾਈ 11 ਮਾਰਚ ਨੂੰ ਹੋਵੇਗੀ।

Sukhbir Badal News In Punjabi/ ਫਰੀਦਕੋਟ - ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਪੰਜ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਲਈ ਬਹਿਸ ਦੌਰਾਨ ਸੁਖਬੀਰ ਦੇ ਵਕੀਲ ਨੇ ਐਸਆਈਟੀ 'ਤੇ ਦੋਸ਼ ਲਾਇਆ ਕਿ ਉਹ ਅਕਾਲੀ ਦਲ ਮੁਖੀ ਵਿਰੁੱਧ ਸਾਜ਼ਿਸ਼ ਦੇ ਦੋਸ਼ਾਂ ਨੂੰ ਸਾਬਤ ਕਰਨ ਲਈ ਭਰੋਸੇਯੋਗ ਸਮੱਗਰੀ ਵਜੋਂ ਗੈਰ-ਮੌਜੂਦ ਹਾਲਾਤਾਂ ਨੂੰ ਝੂਠਾ ਪੇਸ਼ ਕਰ ਰਹੀ ਹੈ।

ਸੀਨੀਅਰ ਐਡਵੋਕੇਟ ਆਰਐਸ ਚੀਮਾ ਨੇ ਦਾਅਵਾ ਕੀਤਾ ਕਿ ਸੁਖਬੀਰ ਦੇ ਡੇਰਾ ਸੱਚਾ ਸੌਦਾ ਮੁਖੀ ਦੇ ਕਰੀਬੀ ਹੋਣ ਦੇ SIT ਦੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਦਾਅਵਾ ਕੀਤਾ ਕਿ ਡੇਰਾ ਮੁਖੀ ਨਾਲ ਆਪਣੀ ਦੋਸਤੀ ਬਣਾਈ ਰੱਖਣ ਲਈ ਸੁਖਬੀਰ ਦੇ ਨਿਰਦੇਸ਼ਾਂ 'ਤੇ ਬੇਅਦਬੀ ਮਾਮਲਿਆਂ ਦੀ ਜਾਂਚ ਵਿਚ ਦਖਲ ਅੰਦਾਜ਼ੀ ਦੇ ਦੋਸ਼ ਝੂਠ ਦਾ ਪੁਲੰਦਾ ਹਨ। ਮਾਮਲੇ ਦੀ ਅਗਲੀ ਸੁਣਵਾਈ 11 ਮਾਰਚ ਨੂੰ ਹੋਵੇਗੀ।

(For more news apart from Sukhbir Badal News In Punjabi, stay tuned to Rozana Spokesman)

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement