Panthak News: ਸ਼੍ਰੋਮਣੀ ਅਕਾਲੀ ਦਲ ਨੂੰ ਢਾਅ ਲਾਉਣ ਲਈ ਸਿੱਖ ਵਿਰੋਧੀ ਸ਼ਕਤੀਆਂ ਅਤੇ ਘਰ ਦੇ ਭੇਤੀ ਸਰਗਰਮ : ਪੀਰਮੁਹੰਮਦ
Published : Aug 3, 2024, 9:20 am IST
Updated : Aug 3, 2024, 9:20 am IST
SHARE ARTICLE
Anti-Sikh forces and home invasions are active to bring down the Shiromani Akali Dal: Pir Muhammed
Anti-Sikh forces and home invasions are active to bring down the Shiromani Akali Dal: Pir Muhammed

Panthak News: ਪੰਜਾਬ ਦੇ ਲੋਕ ਦਿੱਲੀ ਵਾਲਿਆਂ ਦੀ ਗੁਲਾਮੀ ਤੋਂ ਬਚਣ

Anti-Sikh forces and home invasions are active to bring down the Shiromani Akali Dal: Pir Muhammed:  ਸੂਬੇ ਦੀਆਂ ਅਤੇ ਕੇਂਦਰ ਦੀਆਂ ਸਾਰੀਆਂ ਵਿਰੋਧੀ ਤਾਕਤਾਂ  ਅਤੇ ਘਰ ਦੇ ਭੇਤੀ ਪੰਜਾਬੀਆਂ ਦੀ ਇਕੋ ਇਕ ਅਪਣੀ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਢਾਹੁਣ ’ਤੇ ਤੁਲੀਆਂ ਹੋਈਆਂ ਹਨ, ਉਨ੍ਹਾਂ ਦੀ ਮਨਸਾ ਪੰਜਾਬ ਦੀ ਅਪਣੀ ਤਾਕਤ ਨੂੰ ਖ਼ਤਮ ਕਰ ਕੇ ਪੰਜਾਬ ਨੂੰ ਸਿੱਧੇ ਤੌਰ ’ਤੇ ਦਿੱਲੀ ਦਾ ਗੁਲਾਮ ਬਣਾਉਣਾ ਹੈ, ਪੰਜਾਬ ਦੇ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਉਹ ਡਟ ਕੇ ਸਾਥ ਦੇਣ ਤੇ ਦਿੱਲੀ ਵਾਲਿਆਂ ਦੀ ਗੁਲਾਮੀ ਤੋਂ ਬਚਣ।

ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਬੁਲਾਰੇ  ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਹੜ੍ਹਾਂ ਦੀ ਮਾਰ ਦਾ ਮੁਆਵਜ਼ਾ ਨਾ ਦੇਣ ਪਿੱਛੇ ਸੂਬੇ ਦੀ ਸਰਕਾਰ ਵਲੋਂ ਗ਼ਲਤ ਜਾਣਕਾਰੀ ਮੁਹਈਆ ਕੀਤੀ। ਹੁਣ ਭਗਵੰਤ ਮਾਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬੀਆਂ ਨੂੰ ਜਨਤਕ ਜਵਾਬ ਦੇਣ ਕਿ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਿਉਂ ਕੀਤਾ ਅਤੇ ਸੂਬੇ ਅੰਦਰ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਹੋਏ ਜਾਨੀ ਮਾਲੀ ਨੁਕਸਾਨ ਦੀ ਭਰਪਾਈ ਕੌਣ ਕਰੇਗਾ ?   

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement