Panthak News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹੋਇਆ ਡੇਂਗੂ, ਹਸਪਤਾਲ ’ਚ ਦਾਖ਼ਲ
Published : Oct 3, 2024, 9:11 am IST
Updated : Oct 3, 2024, 9:11 am IST
SHARE ARTICLE
Jathedar Giani Raghbir Singh of Akal Takht contracted dengue Panthak News
Jathedar Giani Raghbir Singh of Akal Takht contracted dengue Panthak News

Panthak News: ਪਿਛਲੇ ਕੁੱਝ ਦਿਨ ਤੋਂ ਬੁਖ਼ਾਰ ਤੋਂ ਪੀੜਤ ਸਨ

Jathedar Giani Raghbir Singh of Akal Takht contracted dengue Panthak News:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ ਨੂੰ ਡੇਂਗੂ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਨੂੰ ਸਥਾਨਕ ਗੁਰੂ ਰਾਮਦਾਸ ਮੈਡੀਕਲ ਇੰਸਟੀਚਿਊਟ ਵੱਲਾ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਪ੍ਰਾਪਤ  ਜਾਣਕਾਰੀ ਮੁਤਾਬਕ ਉਹ ਪਿਛਲੇ ਕੁੱਝ ਦਿਨ ਤੋਂ ਬੁਖ਼ਾਰ ਤੋਂ ਪੀੜਤ ਸਨ। ਉਨ੍ਹਾਂ ਨੂੰ ਚੈੱਕਅਪ ਕਰਵਾਉਣ ਉਕਤ ਹਸਪਤਾਲ ’ਚ ਲਿਜਾਇਆ ਗਿਆ ਅਤੇ ਡਾਕਟਰਾਂ ਵਲੋਂ ਉਨ੍ਹਾਂ ਦੇ ਟੈਸਟ  ਕੀਤੇ ਗਏ ਜਿਸ ਵਿਚ ਡੇਂਗੂ ਸਪੱਸ਼ਟ ਹੋਇਆ ਹੈ। ਇਸ ਕਾਰਨ ਉਹ ਕੱੁਝ ਦਿਨ ਬੈੱਡ ’ਤੇ ਆਰਾਮ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement