
Panthak News : ਸ੍ਰੀ ਦਰਬਾਰ ਸਾਹਿਬ ’ਤੇ ਹੋਇਆ ਸੀ ਹਮਲਾ
Giani Harpreet Singh Remembers the Attack of July 4, 1955 Latest News in Punabi ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਜੁਲਾਈ 1955 ਦੇ ਹਮਲੇ ਨੂੰ ਯਾਦ ਕੀਤਾ ਹੈ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਹੋਇਆ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 4 ਜੁਲਾਈ 1955 ਦੇ ਹਮਲੇ ਨੂੰ ਯਾਦ ਕਰਦਿਆਂ ਲਾਠੀਆਂ ਤੇ ਗੋਲੀਆਂ ਖਾਣ ਵਾਲੇ ਸਿੱਖਾਂ ਨੂੰ ਸਿਜਦਾ ਕੀਤਾ ਹੈ। ਉਨ੍ਹਾਂ ਕਿਹਾ, ‘ਆਜ਼ਾਦੀ ਦੇ ਸਿਰਫ਼ 8 ਸਾਲਾਂ ਬਾਅਦ ਹਮਲਾ ਹੋਇਆ ਸੀ।’