Panthak News: ਜ਼ਰੂਰੀ ਪੰਥਕ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ
Published : Dec 5, 2023, 3:19 pm IST
Updated : Dec 5, 2023, 3:19 pm IST
SHARE ARTICLE
Giani Raghbir Singh
Giani Raghbir Singh

ਗਿਆਨੀ ਰਘਬੀਰ ਸਿੰਘ ਨੇ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ

Panthak News:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਲਕੇ 6 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦਸਿਆ ਗਿਆ ਹੈ ਕਿ 6 ਦਸੰਬਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਵੇਗੀ, ਜਿਸ ਦੇ ਵਿਚ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

 (For more news apart from Meeting of Panj Singh Sahiban called at Sri Akal Takht Sahib, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement