ਭੁਪਿੰਦਰ ਸਿੰਘ ਅਸੰਧ ਨੂੰ ਮਿਲਿਆ HSGMC ਦੇ ਕਾਰਜਕਾਰੀ ਪ੍ਰਧਾਨ ਦਾ ਚਾਰਜ
Published : Sep 7, 2023, 10:26 am IST
Updated : Sep 7, 2023, 10:26 am IST
SHARE ARTICLE
Bhupinder Singh Asandh
Bhupinder Singh Asandh

ਰਮਣੀਕ ਸਿੰਘ ਮਾਨ ਦੇਖਣਗੇ ਜਨਰਲ ਸਕੱਤਰ ਦਾ ਕੰਮ

ਚੰਡੀਗੜ੍ਹ: ਹਰਿਆਣਾ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਨਵੀ ਚੋਣ ਤਕ ਅਧਕ ਕਮੇਟੀ ਦੇ ਸੀਨੀਅਰ ਮੈਂਬਰ ਭੁਪਿੰਦਰ ਸਿੰਘ ਅਸੰਧ ਨੂੰ ਦਿਤੀ ਗਈ ਹੈ। ਉਹ ਮਹੰਤ ਕਰਮਜੀਤ ਸਿੰਘ ਦੀ ਥਾਂ ਲੈਣਗੇ, ਜਿਨ੍ਹਾਂ ਨੇ ਵਿਵਾਦਾਂ ਚ ਘਿਰਨ  ਬਾਅਦ ਪਿਛਲੇ ਅਸਤੀਫ਼ਾ ਦੇ ਦਿਤ ਸੀ। ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦਾ ਕੰਮ ਦੇਖਣ ਲਈ ਹਰਿਆਣਾ ਸਰਕਾਰ ਵਲੋਂ ਜ਼ਿੰਮੇਵਾਰੀ ਦਿਤੀ ਗਈ ਹੈ। ਉਹ ਗੁਰਵਿੰਦਰ ਸਿੰਘ ਦੀ ਥਾਂ ਲੈਣਗੇ। ਜ਼ਿਕਰਯੋਗ ਹੈ ਕਿ ਅਸਤੀਫ਼ਿਆਂ ਬਾਅਦ ਬੀਤੇ ਦਿਨ ਮੁੱਖ ਮੰਤਰੀ ਮਨੋਹਰ ਲਾਲ ਖਟਰ ਨੇ ਅਡਹਾਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰ ਕੇ ਸਲਾਹ ਮਸ਼ਵਰਾ ਕੀਤਾ ਸੀ। ਇਸ ਤੋਂ ਬਾਅਦ ਹੀ ਕਾਰਜਕਾਰੀ ਪ੍ਰਧਾਨ ਤੇ ਸਕੱਤਰ ਲਾਏ ਗਏ ਹਨ। ਨਵੀਆਂ ਚੋਣਾਂ ਲਈ ਵੋਟਾਂ ਬਣਾਉਣ ਦਾ ਕੰਮ ਵੀ ਜਾਰੀ ਹੈ, ਜੋ 30 ਸਤੰਬਰ ਤਕ ਪੂਰਾ  ਹੋਣਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement