Amritsar News: ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ
Published : Apr 8, 2025, 10:30 am IST
Updated : Apr 8, 2025, 10:30 am IST
SHARE ARTICLE
Amritsar News
Amritsar News

ਇਕੱਤਰਤਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਹੋਣਗੀਆਂ।

 

Amritsar News:  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਅਗਵਾਈ ਵਿੱਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ। ਇਕੱਤਰਤਾ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਾ ਗਿਆਨੀ ਮੰਗਲ ਸਿੰਘ ਹਾਜ਼ਰ ਹਨ।

ਇਕੱਤਰਤਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਹੋਣਗੀਆਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement