Shiromani Akali Dal : ਸ਼ੋਮਣੀ ਅਕਾਲੀ ਦਲ ਦੇ ਆਗੂਆਂ ਨੇ ਅੰਤਰਿਗ ਕਮੇਟੀ ਵਲੋਂ ਲਏ ਫ਼ੈਸਲੇ ਦੀ ਕੀਤੀ ਨਿੰਦਾ
Published : Mar 9, 2025, 3:05 pm IST
Updated : Mar 9, 2025, 3:05 pm IST
SHARE ARTICLE
Shomani Akali Dal leaders condemn decision taken by Inquiry Committee News in Punjabi
Shomani Akali Dal leaders condemn decision taken by Inquiry Committee News in Punjabi

Shiromani Akali Dal : ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਹਟਾਉਣ ’ਤੇ ਰੋਸ਼

Shomani Akali Dal leaders condemn decision taken by Inquiry Committee News in Punjabi : ਸ਼ੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਹੀ ਹਮੇਸ਼ਾ ਪੰਥਕ ਪਰੰਪਰਾਵਾਂ ਤੇ ਸਿਧਾਂਤਾਂ ਦੇ ਰਖਵਾਲੇ ਰਹੇ ਹਨ । ਬੀਤੇ ਦਿਨ ਅੰਤਰਿਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਬਾਰੇ ਲਏ ਗਏ ਫ਼ੈਸਲਿਆਂ ਨੇ ਪੰਥ ਨੂੰ ਗਹਿਰੇ ਸਦਮੇ ਵਿਚ ਪਾਇਆ ਹੈ । ਅਸੀਂ ਇਸ ਫ਼ੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹਾਂ ਤੇ ਇਸ ਲਏ ਗਏ ਗ਼ਲਤ ਫ਼ੈਸਲੇ ਦੀ ਨਿੰਦਾ ਕਰਦੇ ਹਾਂ। ਅਸੀਂ ਪੰਥ ਦੀ ਚੜ੍ਹਦੀ ਕਲਾ ਵਾਸਤੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਹਾਂ। 

ਜਾਣਕਾਰੀ ਅਨੁਸਾਰ ਅੰਤ੍ਰਿੰਗ ਕਮੇਟੀ ਵਲੋਂ ਤਖ਼ਤ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਰੋਸ ਪ੍ਰਗਟ ਕਰਨ ਵਾਲੇ ਅਕਾਲੀ ਦਲ ਦੇ ਆਗੂ :

  • ਰਣਧੀਰ ਸਿੰਘ ਚੀਮਾ ਸਾਬਕਾ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 
  • ਜਗਦੀਪ ਸਿੰਘ ਚੀਮਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਹਲਕਾ ਇੰਚਾਰਜ ਸ੍ਰੀ ਫ਼ਤਿਹਗੜ੍ਹ ਸਾਹਿਬ 
  • ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 
  • ਬਲਜਿੰਦਰ ਸਿੰਘ ਬੌੜ ਸਾਬਕਾ ਚੇਅਰਮੈਨ ਲੈੰਡ ਮੌਰਗੇਜ ਬੈਂਕ 
  • ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬੱਸੀ ਪਠਾਣਾਂ
  • ਜਸਮੇਰ ਸਿੰਘ ਬਡਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਖਮਾਣੋਂ 
  • ਰਮਨ ਗੁਪਤਾ ਸਾਬਕਾ ਪ੍ਰਧਾਨ, ਮਿਊਂਸੀਪਲ ਕਮੇਟੀ, ਬੱਸੀ ਪਠਾਣਾਂ 
  • ਜਸਵੀਰ ਸਿੰਘ ਵਾਲੀਆ ਸਰਕਲ ਪ੍ਰਧਾਨ 
  • ਸੁਖਵਿੰਦਰ ਸਿੰਘ ਜ਼ੈਲਦਾਰ ਜ਼ਿਲ੍ਹਾ ਸ਼ਹਿਰੀ ਮੀਤ ਪ੍ਰਧਾਨ 
  • ਜਤਿੰਦਰਪਾਲ ਸਿੰਘ ਕਾਹਲੋਂ 
  • ਤਰਨਜੀਤ ਸਿੰਘ ਤਰਨੀ 
  • ਰਵਿੰਦਰ ਸਿੰਘ ਰਾਣਾ ਸਰਪੰਚ 
  • ਜਸਵੀਰ ਸਿੰਘ ਸੇਖੋਂ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement