ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
Published : Mar 10, 2025, 4:59 pm IST
Updated : Mar 10, 2025, 5:27 pm IST
SHARE ARTICLE
New Jathedar Giani Kuldeep Singh Gargajj pays obeisance at Sri Darbar Sahib
New Jathedar Giani Kuldeep Singh Gargajj pays obeisance at Sri Darbar Sahib

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੰਭਾਲੀ ਆਪਣੀ ਸੇਵਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਤੋਂ ਬਾਅਦ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।   ਇਸ ਦੇ ਨਾਲ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਆਪਣੀ ਸੇਵਾ ਸੰਭਾਲ ਲਈ ਹੈ।  ਦਰਬਾਰ ਸਾਹਿਬ ਪਹੁੰਚੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 2 ਦਸੰਬਰ ਵਾਲਾ ਫ਼ੈਸਲਾ ਇੰਨ-ਬਿੰਨ ਲਾਗੂ ਹੋਵੇਗਾ। ਇਸ ਫ਼ੈਸਲੇ ਵਿਚ ਕੋਈ ਬਦਲਾਅ ਨਹੀਂ ਹੋਵੇਗਾ।

ਅੰਮ੍ਰਿਤ ਵੇਲੇ ਹੋਈ ਦਸਤਾਰਬੰਦੀ 'ਤੇ ਬੋਲਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੰਮ੍ਰਿਤ ਵੇਲੇ ਦਸਤਾਰਬੰਦੀ ਹੋਈ। ਉਸ ਵੇਲੇ ਪੰਜ ਸਿੰਘ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਵੀ ਸੀ। ਗੁਰੂ ਸਾਹਿਬ ਦੀ ਹਾਜ਼ਰੀ ਵਿਚ ਹੀ ਮੈਨੂੰ ਸੇਵਾ ਸੰਭਾਲੀ ਗਈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement