ਧਾਮੀ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਇਹ ਪਹਿਲੀ ਮੀਟਿੰਗ
SGPC meeting will be held on November 12: ਐਸਜੀਪੀਸੀ ਦੀ 12 ਨਵੰਬਰ ਨੂੰ ਮੀਟਿੰਗ ਹੋਵੇਗੀ। ਇਹ ਮੀਟਿੰਗ ਪੰਥਕ ਵਿਵਾਦਾਂ ਵਿਚਕਾਰ ਐਸਜੀਪੀਸੀ ਵੱਲੋਂ ਸੱਦੀ ਗਈ ਹੈ। ਦੱਸ ਦੇਈਏ ਕਿ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਐਸਜੀਪੀਸੀ ਪ੍ਰਧਾਨ 'ਤੇ ਗੰਭੀਰ ਇਲਜ਼ਾਮ ਲਗਾਏ ਹਨ।