ਨਾਨਕ ਨਾਮ ਲੇਵਾ ਸੰਗਤਾਂ ਦੇ ਪਾਸਪੋਰਟ ਭਾਰਤ ਸਰਕਾਰ ਮੁਫ਼ਤ ਬਣਾਵੇ : ਬਲਦੇਵ ਸਿੰਘ
Published : Dec 11, 2019, 7:55 am IST
Updated : Dec 11, 2019, 7:55 am IST
SHARE ARTICLE
Nanak Naam Leva Sangat passports free Indian government: Baldev Singh
Nanak Naam Leva Sangat passports free Indian government: Baldev Singh

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਹੈ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਗੁਰਬਾਣੀ ਦਾ ਪ੍ਰਚਾਰ ਕਰੇ ਨਾ ਕਿ ਰਾਜਨੀਤਕ ਪਾਰਟੀਆਂ ਦੀ ਕਠਪੁਤਲੀ

ਧਾਰੀਵਾਲ (ਇੰਦਰ ਜੀਤ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਹੈ ਕਿ ਸਿੱਖ ਧਰਮ ਦੇ ਸਿਧਾਂਤਾਂ ਅਤੇ ਗੁਰਬਾਣੀ ਦਾ ਪ੍ਰਚਾਰ ਕਰੇ ਨਾ ਕਿ ਰਾਜਨੀਤਕ ਪਾਰਟੀਆਂ ਦੀ ਕਠਪੁਤਲੀ ਬਣ ਕੇ ਸਿੱਖੀ ਸਿਧਾਂਤਾਂ ਦਾ ਘਾਣ ਹੁੰਦਿਆਂ ਵੇਖ ਕੇ ਅੱਖ ਬੰਦ ਕਰ ਕੇ ਬੈਠ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਧਾਰੀਵਾਲ ਵਿਖੇ ਪ੍ਰੈਸ ਕਾਨਫ਼ਰੰਸ ਦੋਰਾਨ ਕੀਤਾ।

SGPCSGPC

ਉਨ੍ਹਾਂ ਕਿਹਾ ਕਿ ਸੰਗਤਾਂ ਦੀ 70 ਸਾਲਾ ਦੀ ਅਰਦਾਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਿਆ ਹੈ ਜਦਕਿ ਇਨ੍ਹਾਂ ਦੇ ਦਰਸ਼ਨਾਂ ਲਈ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਨੇਕਾਂ ਤਰ੍ਹਾਂ ਦੀ ਔਕੜਾਂ ਪੇਸ਼ ਆ ਰਹੀਆਂ ਹਨ।

Kartarpur Sahib Kartarpur Sahib

ਉਨ੍ਹਾਂ ਕਿਹਾ ਕਿ ਇਕ ਪਰਿਵਾਰ ਦੇ ਸੱਤ ਜਾਂ ਅੱਠ ਮੈਂਬਰ ਹਨ ਉਨ੍ਹਾਂ ਸਾਰਿਆ ਦੇ ਪਾਸਪੋਰਟ ਨਾ ਹੋਣ ਕਰ ਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਣਗੇ।  

Sangat Sangat

ਉਨ੍ਹਾਂ ਸਾਰੇ ਧਰਮੀ ਫ਼ੌਜੀਆਂ ਦੇ ਪਰਵਾਰਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਦਾ ਸਾਰਾ ਖ਼ਰਚਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕੀ ਕਮੇਟੀ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement