Panthak News : ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਇਤਰਾਜ਼ ’ਤੇ ਬੋਲੇ ਸਪੀਕਰ ਸੰਧਵਾਂ 
Published : Jun 13, 2025, 2:24 pm IST
Updated : Jun 13, 2025, 2:24 pm IST
SHARE ARTICLE
Speaker Sandhwan Spoke on the Objection of the SGPC President Latest News in Punjabi
Speaker Sandhwan Spoke on the Objection of the SGPC President Latest News in Punjabi

Panthak News : ਕਿਹਾ, ਤੁਸੀਂ ਪੰਥ ਦੀ ਨੁਮਾਇੰਦਗੀ ਕਰਦੇ ਹੋ ਕਿਸੇ ਸਿਆਸੀ ਪਾਰਟੀ ਦੇ ਆਗੂ ਨਹੀਂ

Speaker Sandhwan Spoke on the Objection of the SGPC President Latest News in Punjabi : ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਇਤਰਾਜ਼ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਧਾਮੀ ਨੂੰ ਸਿੱਖੀ ਸਰੂਪ ’ਤੇ ਕਾਇਮ ਰਹਿਣ ਦੀ ਸਲਾਹ ਦਿਤੀ ਹੈ ਤੇ ਕਿਹਾ ਕਿ ਤੁਸੀਂ ਪੰਥ ਦੀ ਨੁਮਾਇੰਦਗੀ ਕਰਦੇ ਹੋ ਕਿਸੇ ਸਿਆਸੀ ਪਾਰਟੀ ਦੇ ਆਗੂ ਨਹੀਂ।

ਦਰਅਸਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੀਤੀ ਦਿਨੀ ਸ਼ਤਾਬਦੀਆਂ ਮਨਾਉਣ ’ਤੇ ਇਤਰਾਜ਼ ਪ੍ਰਗਟ ਕੀਤਾ ਸੀ। ਜਿਸ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨਾਂ ਨੂੰ ਜਵਾਬ ਦਿਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਤਾਬਦੀ ਸਮਾਗਮ ਪਹਿਲੀ ਵਾਰ ਨਹੀਂ ਮਨਾਏ ਜਾ ਰਹੇ। ਇਸ ਤੋਂ ਪਹਿਲਾ ਇਹ ਸਮਾਗਮ 1975, 1999 ਤੇ ਪਿਛਲੀ ਸਰਕਾਰ ਵੇਲੇ ਵੀ ਇਹ ਸਮਾਗਮ ਮਨਾਏ ਗਏ ਸਨ। ਉਨ੍ਹਾਂ ਨੇ ਧਾਮੀ ਨੂੰ ਸਿੱਖੀ ਸਰੂਪ ’ਤੇ ਕਾਇਮ ਰਹਿਣ ਦੀ ਸਲਾਹ ਦਿਤੀ ਹੈ ਤੇ ਕਿਹਾ ਕਿ ਤੁਸੀਂ ਪੰਥ ਦੀ ਨੁਮਾਇੰਦਗੀ ਕਰਦੇ ਹੋ ਕਿਸੇ ਸਿਆਸੀ ਪਾਰਟੀ ਦੇ ਆਗੂ ਨਹੀਂ। 

ਸ਼ਤਾਬਦੀਆਂ ਮਨਾਉਣ ’ਤੇ ਸਪੀਕਰ ਸੰਧਵਾਂ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬੀਆਂ ਦੀ ਸਰਕਾਰ ਹੈ। ਇਸ ਲਈ ਉਨ੍ਹਾਂ ਸ਼ਤਾਬਦੀਆਂ ਸਮਾਗਮ ਮਨਾਉਣ ਲਈ ਸਰਕਾਰ ਨੂੰ ਸੁਝਾਅ ਦੇਣ ਤੇ ਸਹਿਯੋਗ ਕਰਨ ਦੀ ਮੰਗ ਕੀਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement