ਖ਼ਬਰਾਂ |

ਤਾਜ਼ਾ |

ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਸਿੱਖ ਕੌਮ ਦੇ ਨਾਮ ਦਿੱਤਾ ਸੰਦੇਸ਼
Published : Apr 14, 2026, 12:52 pm IST
Updated : Apr 14, 2026, 12:52 pm IST
SHARE ARTICLE
On the occasion of Baisakhi, Jathedar of Takht Sri Damdama Sahib Tek Singh Dhanaula gave a message to the Sikh community.
On the occasion of Baisakhi, Jathedar of Takht Sri Damdama Sahib Tek Singh Dhanaula gave a message to the Sikh community.

ਕਿਹਾ, ‘ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਖ਼ਾਲਸਾ ਪੰਥ ਨੂੰ ਇਕ ਝੰਡੇ ਦੇ ਥੱਲੇ ਇਕੱਠੇ ਹੋਣਾ ਪਵੇਗਾ’

ਤਲਵੰਡੀ ਸਾਬੋ  : ਖ਼ਾਲਸਾ ਸਾਜਨਾ ਦਿਵਸ ਮੌਕੇ ਸਮੁੱਚੀ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਖ਼ਾਲਸਾ ਪੰਥ ਨੂੰ ਇਕ ਝੰਡੇ ਦੇ ਥੱਲੇ ਇਕੱਠੇ ਹੋਣਾ ਪਵੇਗਾ। ਕਿਉਂਕਿ ਜਿੰਨਾ ਚਿਰ ਖ਼ਾਲਸਾ ਪੰਥ ਇਕੱਠਾ ਨਹੀਂ ਹੋਵੇਗਾ ਉਨ੍ਹਾਂ ਚਿਰ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਏਜੰਸੀਆਂ ਵਲੋਂ ਸਿੱਖ ਪੰਥ ਨੂੰ ਕਮਜ਼ੋਰ ਲਈ ਲਗਾਤਾਰ ਯਤਨ ਕੀਤੇ ਜਾ ਰਹੀ ਹਨ ਜਿਸ ਨੂੰ ਰੋਕਣ ਲਈ ਖ਼ਾਲਸਾ ਪੰਥ ਨੂੰ ਸੁਚੇਤ ਹੋਣ ਤੇ ਤਿਆਰ ਬਰ ਤਿਆਰ ਹੋਣ ਦੀ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਗੁਰਪ੍ਰੀਤ ਸਿੰਘ ਝੱਬਰ, ਜਗਸੀਰ ਸਿੰਘ ਮਾਂਗੇਆਣਾ, ਅਵਤਾਰ ਸਿੰਘ ਬਨਵਾਲਾ ਆਦਿ ਮੌਜੂਦ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement