ਗੁਰਦਵਾਰਾ ਰਕਾਬਗੰਜ ਸਾਹਿਬ ਦੀ ਪਹਿਲ ਹਵਾ ਪ੍ਰਦੂਸ਼ਣ ਘਟਾਉਣ ਲਈ ਕੀਤਾ ਪ੍ਰਾਜੈਕਟ ਸ਼ੁਰੂ
Published : Jun 14, 2018, 1:24 am IST
Updated : Jun 14, 2018, 1:24 am IST
SHARE ARTICLE
Gurdwara Rakabganj
Gurdwara Rakabganj

ਗੁਰਦਵਾਰਾ ਰਕਾਬਗੰਜ ਨੇ ਹਵਾ ਪ੍ਰਦੂਸ਼ਨ ਘਟਾਉਣ ਲਈ ਨਿਜੀ ਕੰਪਨੀਆਂ ਨਾਲ ਮਿਲ ਕੇ ਇਕ ਪ੍ਰਾਜੈਕਟ ਸ਼ੁਰੂ ਕੀਤਾ ਹੈ। ਹਵਾ ਨੂੰ ਸਾਫ਼ ਬਣਾਉਣ ਲਈ ਗੁਰਦਵਾਰੇ ਵਿਚ....

ਨਵੀਂ ਦਿੱਲੀ: ਗੁਰਦਵਾਰਾ ਰਕਾਬਗੰਜ ਨੇ ਹਵਾ ਪ੍ਰਦੂਸ਼ਨ ਘਟਾਉਣ ਲਈ ਨਿਜੀ ਕੰਪਨੀਆਂ ਨਾਲ ਮਿਲ ਕੇ ਇਕ ਪ੍ਰਾਜੈਕਟ ਸ਼ੁਰੂ ਕੀਤਾ ਹੈ। ਹਵਾ ਨੂੰ ਸਾਫ਼ ਬਣਾਉਣ ਲਈ ਗੁਰਦਵਾਰੇ ਵਿਚ ਬਾਇਉਟੈਕ ਫ਼ਿਲਟਰ ਲਗਾਏ ਗਏ ਹਨ। ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ

ਆਮ ਤੌਰ 'ਤੇ ਬੰਦ ਕਮਰਿਆਂ ਅਤੇ ਦਫ਼ਤਰਾਂ ਵਿਚ ਹਵਾ ਨੂੰ ਸਾਫ਼ ਕਰਨ ਲਈ ਤਕਨੀਕਾਂ ਦੀ ਵਰਤੋਂ ਕਰਦੇ ਹਨ ਪਰ ਇਹ ਪਹਿਲਾ ਮੌਕਾ ਹੈ ਜਦ ਇਹ ਪ੍ਰਯੋਗ ਖੁਲ੍ਹੇ ਵਿਚ ਹਵਾ ਨੂੰ ਸਾਫ਼ ਕਰਨ ਲਈ ਕੀਤਾ ਜਾ ਰਿਹਾ ਹੈ।  ਗੁਰਦਵਾਰੇ ਵਿਚ ਇਹ ਪ੍ਰੀਖਣ ਤਿੰਨ ਹਫ਼ਤਿਆਂ ਤਕ ਚਲੇਗਾ।  (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement