ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਉਨ੍ਹਾਂ ਦੇ ਮੈਂਬਰ ਵੀ ਮੌਜੂਦ ਸਨ।
ਅੰਮ੍ਰਿਤਸਰ - ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨੇ ਸੱਚਖੰਡ ਵਿਖੇ ਮੱਥਾ ਟੇਕ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਉਨ੍ਹਾਂ ਦੇ ਮੈਂਬਰ ਵੀ ਮੌਜੂਦ ਸਨ।
Rajya Sabha member and environmentalist Sant Sicheval paid obeisance at Sri Darbar Sahib
ਦੱਸ ਦਈਏ ਕਿ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ 18 ਤਰੀਖ਼ ਨੂੰ ਸ਼ੁਰੂ ਹੋਣ ਜਾ ਰਹੇ ਰਾਜ ਸਭਾ ਸੈਸ਼ਨ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ।